November 14, 2026, 6:42 am
----------- Advertisement -----------
HomeNewsLatest Newsਭਗਵੰਤ ਮਾਨ ਅਨਪੜ੍ਹ ਤੇ ਸ਼ਰਾਬੀ : ਸੀਐਮ ਚਰਨਜੀਤ ਚੰਨੀ

ਭਗਵੰਤ ਮਾਨ ਅਨਪੜ੍ਹ ਤੇ ਸ਼ਰਾਬੀ : ਸੀਐਮ ਚਰਨਜੀਤ ਚੰਨੀ

Published on

----------- Advertisement -----------

ਪੰਜਾਬ : – ਪੰਜਾਬ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਜ਼ੋਰਾਂ ‘ਤੇ ਹੈ। ਇਸ ਦੇ ਨਾਲ ਹੀ ਸਿਆਸਤਦਾਨਾਂ ਵਿਚਾਲੇ ਜ਼ੁਬਾਨੀ ਤੀਰ ਵੀ ਚੱਲਣ ਲੱਗ ਪਏ ਹਨ। ਜਿੱਥੇ ਅਰਵਿੰਦ ਕੇਜਰੀਵਾਲ ਸੀ.ਐਮ ਚਰਨਜੀਤ ਚੰਨੀ ‘ਤੇ ਨਿਸ਼ਾਨਾ ਸਾਧ ਰਹੇ ਹਨ, ਉਥੇ ਹੀ ਸੀ.ਐਮ ਚੰਨੀ ਆਮ ਆਦਮੀ ਪਾਰਟੀ ‘ਤੇ ਵੀ ਕਾਫੀ ਸ਼ਬਦੀ ਵਾਰ ਕਰ ਰਹੇ ਹਨ। ਇਸ ਦੌਰਾਨ ਕੁਝ ਅਣਉਚਿਤ ਟਿੱਪਣੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾਂ ਸੀ.ਐਮ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਚੰਨੀ ਨੇ ਕਿਹਾ ਸੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਵੀ ਸ਼ਰਾਬ ਪੀ ਕੇ ਜਾਂਦੇ ਹਨ ਅਤੇ ਸੰਸਦ ‘ਚ ਵੀ।
ਚੰਨੀ ਨੇ ਕਿਹਾ ਕਿ ਕੇਜਰੀਵਾਲ ਕਾਗਜਾਂ ‘ਤੇ ਭਗਵੰਤ ਮਾਨ ਦੇ ਦਸਤਖਤ ਕਰਵਾ ਲੈਣਗੇ, ਕਿਉਂਕਿ ਮਾਨ ਨੂੰ ਲਿਖਣਾ-ਪੜ੍ਹਨਾ ਨਹੀਂ ਆਉਂਦਾ, ਥੋੜਾ ਬਹੁਤ ਆਉਂਦਾ ਵੀ ਹੋਵੇ ਤਾਂ ਸ਼ਰਾਬ ਪੀ ਕੇ ਸਭ ਬਰਬਾਦ ਕਰ ਦੇਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...