November 14, 2026, 6:41 am
----------- Advertisement -----------
HomeNewsBreaking Newsਲਖੀਮਪੁਰ 'ਚ ਕਿਸਾਨਾਂ ਨੂੰ ਮਾਰਨ ਵਾਲਿਆਂ ਨਾਲ ਫੋਟੋਆਂ ਖਿੱਚਵਾਉਂਦਿਆਂ ਪੀਐਮ ਮੋਦੀ ਨੂੰ...

ਲਖੀਮਪੁਰ ‘ਚ ਕਿਸਾਨਾਂ ਨੂੰ ਮਾਰਨ ਵਾਲਿਆਂ ਨਾਲ ਫੋਟੋਆਂ ਖਿੱਚਵਾਉਂਦਿਆਂ ਪੀਐਮ ਮੋਦੀ ਨੂੰ ਸ਼ਰਮ ਨਹੀਂ ਆਈ : ਪ੍ਰਿਅੰਕਾ ਗਾਂਧੀ

Published on

----------- Advertisement -----------

ਪਠਾਨਕੋਟ ; -ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵੀਰਵਾਰ ਨੂੰ ਪਠਾਨਕੋਟ ਪਹੁੰਚੀ। ਇੱਥੇ ਰੈਲੀ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਨੂੰ ਪੰਜਾਬੀਅਤ ਬਾਰੇ ਦੱਸਿਆ। ਉਨ੍ਹਾਂ ਪੰਜਾਬ ਲਈ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਦਿੱਤੀਆਂ ਗਈਆਂ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ।
ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਪੰਜਾਬ ਨੂੰ ਕੀ ਪੰਜਾਬੀਅਤ ਸਿਖਾਉਣਗੇ। ਉਹ ਆਪਣੇ ਤੋਂ 6 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨੂੰ ਮਿਲਣ ਲਈ ਇੱਕ ਸਾਲ ਤੱਕ ਨਹੀਂ ਜਾ ਸਕੇ, ਉਹ ਕਿਸਾਨਾਂ ਦੇ ਕੀ ਬਨਣਗੇ? ਉਨ੍ਹਾਂ ਨੂੰ ਸ਼ਰਮ ਨਹੀਂ ਆਉਂਦੀ। ਉਹ ਲਖੀਮਪੁਰ ਖੇੜੀ ਵਿਖੇ ਕਿਸਾਨਾਂ ਦਾ ਕਤਲ ਕਰਨ ਵਾਲੇ ਦੇ ਪਿਤਾ ਨਾਲ ਫੋਟੋ ਖਿੱਚਵਾਉਂਦਿਆਂ ਹੋਇਆ। ਸੱਤਾ ‘ਚ ਬਣੇ ਰਹਿਣ ਲਈ ਮੋਦੀ ਕੁਝ ਵੀ ਕਰ ਸਕਦੇ ਹਨ। ਇਸ ਲਈ ਉਨ੍ਹਾਂ ‘ਤੇ ਭਰੋਸਾ ਕਰਨ ਤੋਂ ਪਹਿਲਾਂ ਦੋ ਵਾਰ ਸੋਚੋ। ਕਾਂਗਰਸ ਵੱਲੋਂ ਜਨਤਾ ਲਈ ਕੀਤੇ ਕੰਮਾਂ ਨੂੰ ਯਾਦ ਰੱਖੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...