November 14, 2026, 6:54 am
----------- Advertisement -----------
HomeNewsLatest Newsਪੰਜਾਬ ਚੋਣਾਂ 2022 : 117 ਸੀਟਾਂ 'ਚੋ ਸਿਰਫ਼ 37 ਸੀਟਾਂ 'ਤੇ ਮਹਿਲਾ...

ਪੰਜਾਬ ਚੋਣਾਂ 2022 : 117 ਸੀਟਾਂ ‘ਚੋ ਸਿਰਫ਼ 37 ਸੀਟਾਂ ‘ਤੇ ਮਹਿਲਾ ਉਮੀਦਵਾਰ

Published on

----------- Advertisement -----------

20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਪੰਜਾਬ ਦੀਆਂ 117 ਸੀਟਾਂ ਵਿੱਚੋ 37 ਸੀਟਾਂ ‘ਤੇ ਮਹਿਲਾ ਉਮੀਦਵਾਰ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀਆਂ 1,00,86,514 ਲੱਖ ਮਹਿਲਾ ਵੋਟਰ ਆਪਣੀ ਵੋਟ ਪਾਉਣਗੀਆਂ। ਇਹ ਪੰਜਾਬ ਦੀ ਕੁੱਲ ਆਬਾਦੀ 2,12,75,067 ਦਾ 47.41% ਹੈ। ਇਸ ਦੇ ਬਾਵਜੂਦ ਵੀ ਚੋਣ ਲੜ ਰਹੇ ਉਮੀਦਵਾਰਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਨਾਂਹ ਦੇ ਬਰਾਬਰ ਹੈ।
ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ 117 ਸੀਟਾਂ ’ਤੇ ਐਲਾਨੀ ਗਈ ਉਮੀਦਵਾਰਾਂ ਦੀ ਸੂਚੀ ਵਿੱਚ ਸ਼ਾਮਲ ਜ਼ਿਆਦਾਤਰ ਮਹਿਲਾ ਉਮੀਦਵਾਰ ਪੁਰਾਣੇ ਹੀ ਹਨ। ਕਾਂਗਰਸ ਦੀ ਟਿਕਟ ‘ਤੇ 11 ਮਹਿਲਾ ਉਮੀਦਵਾਰ ਚੋਣ ਲੜ ਰਹੀਆਂ ਹਨ ਆਮ ਆਦਮੀ ਪਾਰਟੀ ਵੱਲੋਂ 12 ਮਹਿਲਾ ਉਮੀਦਵਾਰਾਂ ਨੂੰ ਟਿਕਟ ਦਿਤੀ ਗਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਮਹਿਲਾ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚੋ ਤਿੰਨ ਉਮੀਦਵਾਰ ਪਹਿਲੀ ਵਾਰ ਮੈਦਾਨ ਵਿੱਚ ਹਨ।
ਜ਼ਿਕਰਯੋਗ ਹੈ ਕਿ ਪਿਛਲੀ ਵਾਰ ਮੁੱਖ ਪਾਰਟੀਆਂ ਕਾਂਗਰਸ, ਅਕਾਲੀ-ਭਾਜਪਾ, ਬਸਪਾ ਅਤੇ ‘ਆਪ’ ਨੇ 2017 ਦੀ ਚੋਣ ਲੜੀ ਸੀ। ਸਾਰੀਆਂ ਪਾਰਟੀਆਂ ਨੇ ਸਿਰਫ਼ 29 ਔਰਤਾਂ ਨੂੰ ਹੀ ਉਮੀਦਵਾਰ ਬਣਾਇਆ ਸੀ। ਜ਼ਿਆਦਾਤਰ ਔਰਤਾਂ ਨੇ ਇੱਕ ਦੂਜੇ ਦੇ ਖਿਲਾਫ ਚੋਣ ਲੜੀ ਅਤੇ ਸਿਰਫ 6 ਔਰਤਾਂ (ਕਾਂਗਰਸ ਅਤੇ ‘ਆਪ’ ਤੋਂ 3-3) ਜਿੱਤੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...