June 17, 2026, 12:02 pm
----------- Advertisement -----------
HomeNewsBreaking Newsਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ

Published on

----------- Advertisement -----------

ਉੱਤਰ ਪ੍ਰਦੇਸ਼ : – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲੇ ‘ਚ ਮੁੱਖ ਦੋਸ਼ੀ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਕਰਤਾ ਨੇ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਅਤੇ ਇਲਾਹਾਬਾਦ ਹਾਈ ਕੋਰਟ ਦੇ ਉਸ ਨੂੰ ਜ਼ਮਾਨਤ ਦੇਣ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਕਰੀਬ 4 ਮਹੀਨਿਆਂ ਤੋਂ ਜੇਲ ‘ਚ ਬੰਦ ਆਸ਼ੀਸ਼ ਮਿਸ਼ਰਾ ਨੂੰ ਹਾਲ ਹੀ ‘ਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ।
ਐਡਵੋਕੇਟ ਸ਼ਿਵ ਕੁਮਾਰ ਤ੍ਰਿਪਾਠੀ ਅਤੇ ਸੀਐਸ ਪਾਂਡਾ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਿੱਤੀ ਹੈ। ਅਰਜ਼ੀ ‘ਚ ਕਿਹਾ ਗਿਆ ਹੈ ਕਿ ਇਲਾਹਾਬਾਦ ਹਾਈ ਕੋਰਟ ਦਾ ਹੁਕਮ ਅੰਦਾਜ਼ੇ ‘ਤੇ ਆਧਾਰਿਤ ਹੈ। ਆਜ਼ਾਦ ਘੁੰਮ ਰਹੇ ਦੋਸ਼ੀ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਗਵਾਹਾਂ, ਕਿਸਾਨਾਂ ਅਤੇ ਪੀੜਤ ਪਰਿਵਾਰਾਂ ਨੂੰ ਵੀ ਖਤਰਾ ਹੈ। ਐਸਆਈਟੀ ਨੂੰ ਤੁਰੰਤ ਸੁਪਰੀਮ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਯੂਪੀ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...