ਯੂਪੀ-ਬਿਹਾਰ ਦੇ ਲੋਕਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਨੂੰ ਲੈ ਕੇ CM ਚੰਨੀ ਦੀਆ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਵਿਵਾਦਿਤ ਬਿਆਨ ਨੂੰ ਲੈ ਕੇ ਹੁਣ CM ਚੰਨੀ ਖ਼ਿਲਾਫ਼ ਬਿਹਾਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਪਟਨਾ ਦੇ ਕਦਮ ਕੁਆਂ ਥਾਣੇ ਵਿੱਚ ਭਾਜਯੁਮੋ ਵੱਲੋਂ ਦਰਜ ਕਰਵਾਇਆ ਗਿਆ ਹੈ। ਭਾਜਯੁਮੋ ਦੇ ਕੌਮੀ ਮੀਤ ਪ੍ਰਧਾਨ ਮਨੀਸ਼ ਕੁਮਾਰ ਨੇ ਇਸ ਸਬੰਧੀ ਥਾਣੇ ਵਿੱਚ ਦਰਖਾਸਤ ਦਿੱਤੀ । FIR ਵਿੱਚ CM ਚੰਨੀ ਵੱਲੋਂ ਬਿਹਾਰ-ਯੂਪੀ ਦੇ ਲੋਕਾਂ ‘ਤੇ ਦਿੱਤੇ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਗਿਆ ਹੈ।
ਹਾਲ ਹੀ ‘ਚ ਪੰਜਾਬ ਸੀ ਐਮ ਚੰਨੀ ਵੱਲੋਂ ਆਪਣੇ ਇਸ ਬਿਆਨ ਤੇ ਸਪਸ਼ਟੀਕਰਨ ਵੀ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।
----------- Advertisement -----------
ਵਿਵਾਦਿਤ ਬਿਆਨ ਦੇਣ ‘ਤੇ CM ਚੰਨੀ ਖਿਲਾਫ਼ ਸ਼ਿਕਾਇਤ ਦਰਜ
Published on
----------- Advertisement -----------
----------- Advertisement -----------












