May 3, 2026, 9:57 pm
----------- Advertisement -----------
HomeNewsLatest News1 ਕਿਲੋ ਆਰ.ਡੀ.ਐਕਸ ਸਮੇਤ ਨੌਜਵਾਨ ਗ੍ਰਿਫਤਾਰ

1 ਕਿਲੋ ਆਰ.ਡੀ.ਐਕਸ ਸਮੇਤ ਨੌਜਵਾਨ ਗ੍ਰਿਫਤਾਰ

Published on

----------- Advertisement -----------

ਦੀਨਾਨਗਰ ਪੁਲਿਸ ਵੱਲੋ  ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਪੁਲਿਸ ਵੱਲੋ ਉਸ ਕੋਲੋਂ 1 ਕਿਲੋ ਆਰ.ਡੀ.ਐਕਸ ਵੀ ਬਰਾਮਦ ਕੀਤੀ ਗਈ ਹੈ. ਦੋਸ਼ੀ ਨੌਜਵਾਨ ਦਾ ਨਾਮ ਸੁਖਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਜਿਸ ਦੇ ਸੰਬੰਧ ਪਾਕਿਸਤਾਨ ਦੇ ਸਮਗਲਰਾਂ ਦੇ ਨਾਲ ਵੀ ਦਸੇ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਬਰਾਮਦ ਹੋਇਆ ਆਰ.ਡੀ.ਐਕਸ ਪਾਕਿਸਤਾਨ ਤੋਂ ਮੰਗਵਾਇਆ ਗਿਆ ਹੈ

ਬੀਤੇ ਦਿਨੀ ਥਾਣਾ ਭੈਣੀ ਮੀਆਂਖਾ ਪੁਲਿਸ ਨੇ ਦੋ ਜਵਾਨਾਂ ਨੂੰ ਹੈਂਡ ਗਰਨੇਡ ਸਮੇਤ ਕਾਬੂ ਕੀਤਾ ਸੀ, ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਵਿੱਚ ਹੋਏ ਹੈਂਡ ਗ੍ਰੇਨੇਡ ਹਮਲੇ ਵਿੱਚ ਵੀ ਇਸੇ ਤਰ੍ਹਾਂ ਦੇ ਹੈਂਡ ਗ੍ਰੇਨੇਡ ਦੀ ਵਰਤੋਂ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...