October 3, 2026, 1:02 am
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਨਾਲ ਆਖ਼ਿਰੀ ਗੱਲ ਬਾਤ ਦੌਰਾਨ ਕੀ ਕਿਹਾ ਸੀ ਦੀਪ ਸਿੱਧੂ...

ਸਿੱਧੂ ਮੂਸੇਵਾਲਾ ਨਾਲ ਆਖ਼ਿਰੀ ਗੱਲ ਬਾਤ ਦੌਰਾਨ ਕੀ ਕਿਹਾ ਸੀ ਦੀਪ ਸਿੱਧੂ ਨੇ, ਪੜ੍ਹੋ

Published on

----------- Advertisement -----------

ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ‘ਚ ਆਉਣ ਵਾਲੇ ਦੀਪ ਸਿੱਧੂ ਦੇ ਦਿਹਾਂਤ ‘ਤੇ ਪੂਰੇ ਪੰਜਾਬ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਵੱਲੋਂ ਦੀਪ ਸਿੱਧੂ ਨਾਲ ਖਿਚਵਾਈਆਂ ਫੋਟੋਆਂ ਸਾਂਝੀਆਂ ਕਰ ਕੇ ਡੂੰਘਾ ਦੁੱਖ ਜਤਾਇਆ ਜਾ ਰਿਹਾ ਹੈ। ਮਾਨਸਾ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸੋਸ਼ਲ ਮੀਡੀਆ ‘ਤੇ ਦੀਪ ਸਿੱਧੂ ਨੂੰ ਯਾਦ ਕਰਦਿਆਂ ਇਕ ਵੀਡੀਓ ਸਾਂਝੀ ਕੀਤੀ ਹੈ। ਮੂਸੇਵਾਲਾ ਇਸ ਵੀਡੀਓ ਵਿਚ ਕਹਿ ਰਹੇ ਹਨ ਕਿ ਦੀਪ ਸਿੱਧੂ ਦੀ ਮੌਤ ਤੋਂ ਇਕ ਦਿਨ ਪਹਿਲਾ ਹੀ ਮੈਨੂੰ ਉਸਦਾ ਫੋਨ ਆਇਆ ਸੀ ਜਿਸ ਵਿਚ ਉਹ ਚੋਣ ਪ੍ਰਚਾਰ ਬਾਰੇ ਪੁੱਛਦੇ ਹਨ ਅਤੇ ਆਪਣੇ ਵੱਲੋਂ ਹਰ ਸੰਭਵ ਮਦਦ ਦੇਣ ਦੀ ਗੱਲ ਵੀ ਕਰਦੇ ਹਨ। ਮੂਸੇਵਾਲਾ ਵਲੋਂ ਦੀਪ ਸਿੱਧੂ ਦੀ ਮੌਤ ਤੇ ਡੂੰਘਾ ਦੁੱਖ ਵੀ ਜ਼ਾਹਰ ਕੀਤਾ ਗਿਆ ਹੈ। ਮੂਸੇਵਾਲਾ ਕਹਿੰਦੇ ਹਨ ਕਿ ਦੀਪ ਦੇ ਇਸ ਤਰਾਂ ਚਲੇ ਜਾਣਾ ਬਹੁਤ ਮੰਦਭਾਗੀ ਘਟਨਾ ਹੈ ਸਾਨੂੰ ਦੀਪ ਸਿੱਧੂ ਤੇ ਹਮੇਸ਼ਾ ਮਾਣ ਰਹੇਗਾ।

ਦਸ ਦਈਏ ਕਿ ਦੀਪ ਸਿੱਧੂ ਆਪਣੀ ਮੰਗੇਤਰ ਨਾਲ ਸਕਾਰਪੀਓ ਵਿੱਚ ਦਿੱਲੀ ਤੋਂ ਪੰਜਾਬ ਵਾਪਸ ਆ ਰਿਹਾ ਸੀ। ਦੀਪ ਸਿੱਧੂ ਦੀ ਕਾਰ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਦੀਪ ਸਿੱਧੂ ਦਾ ਦੇਹਾਂਤ ਹੋ ਗਿਆ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...