ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਆਪਣੇ ਆਖਰੀ ਪੜਾਅ ‘ਤੇ ਚੱਲ ਰਿਹਾ ਹੈ। ਇਸ ਤੋਂ ਕੁੱਝ ਘੰਟਿਆਂ ਪਹਿਲਾਂ ਕਾਂਗਰਸ ਆਪਣਾ ਮੈਨੀਫੈਸਟੋ ਜਾਰੀ ਕਰਨ ਜਾ ਰਹੀ ਹੈ। 11:30 ਵਜੇ ਚੰਡੀਗੜ੍ਹ ‘ਚ CM ਚੰਨੀ ਤੇ ਕੇ.ਸੀ ਵੇਣੂਗੋਪਾਲ ਮੈਨੀਫੈਸਟੋ ਜਾਰੀ ਕਰਨਗੇ। ਇਸ ਦੌਰਾਨ ਕਈ ਹੋਰ ਆਗੂ ਵੀ ਮੌਜੂਦ ਰਹਿਣਗੇ। ਪੰਜਾਬ ਦੀ ਗੱਲ ਕਰੀਏ ਤਾਂ ਇੱਥੇ 20 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਹਨ। ਪੰਜਾਬ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਵੀ ਹੈ।
----------- Advertisement -----------
ਪੰਜਾਬ ਚੋਣਾਂ: ਕਾਂਗਰਸ ਵੱਲੋਂ ਅੱਜ ਜਾਰੀ ਕੀਤਾ ਜਾਵੇਗਾ ਮੈਨੀਫੈਸਟੋ
Published on
----------- Advertisement -----------












