September 14, 2026, 10:31 pm
----------- Advertisement -----------
HomeNewsEntertainmentਵਿਆਹ ਤੋਂ ਬਾਅਦ ਪਹਿਲੀ ਵਾਰ ਇਸ ਰਿਐਲਿਟੀ ਸ਼ੋਅ ਨੂੰ ਜੱਜ ਕਰੇਗੀ ਮੌਨੀ...

ਵਿਆਹ ਤੋਂ ਬਾਅਦ ਪਹਿਲੀ ਵਾਰ ਇਸ ਰਿਐਲਿਟੀ ਸ਼ੋਅ ਨੂੰ ਜੱਜ ਕਰੇਗੀ ਮੌਨੀ ਰਾਏ,ਪ੍ਰੋਮੋ ਆਇਆ ਸਾਹਮਣੇ

Published on

----------- Advertisement -----------

ਡਾਂਸਿੰਗ ਰਿਐਲਿਟੀ ਸ਼ੋਅ ‘ਡਾਂਸ ਇੰਡੀਆ ਡਾਂਸ ਲਿਟਲ ਮਾਸਟਰਸ’ ਸੀਜ਼ਨ 5 ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਸ਼ੋਅ ਦੇ ਪਹਿਲੇ 4 ਸੀਜ਼ਨ ਬੇਹੱਦ ਸਫਲ ਰਹੇ ਹਨ। ਆਡੀਸ਼ਨ ਰਾਊਂਡ ਕੁਝ ਦਿਨ ਪਹਿਲਾਂ ਹੋਇਆ ਸੀ। ‘ਡਾਂਸ ਇੰਡੀਆ ਡਾਂਸ ਲਿਟਲ ਮਾਸਟਰਜ਼’ ਵਿੱਚ ਸਭ ਤੋਂ ਹੁਸ਼ਿਆਰ ਬੱਚਿਆਂ ਵਿੱਚੋਂ ਇੱਕ ਨੂੰ ਜੇਤੂ ਐਲਾਨਿਆ ਜਾਵੇਗਾ। ਸ਼ੋਅ ਵਿੱਚ 3 ਤੋਂ 13 ਸਾਲ ਦੀ ਉਮਰ ਦੇ ਬੱਚਿਆਂ ਨੂੰ ਮੌਕਾ ਦਿੱਤਾ ਜਾਂਦਾ ਹੈ। ਨਵੇਂ ਸੀਜ਼ਨ ਦਾ ਪ੍ਰੋਮੋ ਜਾਰੀ ਕਰਦੇ ਹੋਏ ਸ਼ੋਅ ਦੇ ਮੇਕਰਸ ਨੇ ਸ਼ੋਅ ਦੇ ਜੱਜ ਅਤੇ ਹੋਸਟ ਦੇ ਨਾਂਵਾਂ ਦਾ ਖੁਲਾਸਾ ਕੀਤਾ ਹੈ। ਇਸ ਵਾਰ ਇਸ ਸੀਜ਼ਨ ‘ਚ ਰੇਮੋ ਡਿਸੂਜ਼ਾ, ਸੋਨਾਲੀ ਬੇਂਦਰ ਅਤੇ ਮੌਨੀ ਰਾਏ ਜੱਜ ਦੀ ਕੁਰਸੀ ‘ਤੇ ਬੈਠਣਗੇ।

ਵਿਆਹ ਤੋਂ ਬਾਅਦ ਇਹ ਮੋਨੀ ਪਹਿਲਾ ਸ਼ੋਅ ਹੈ। ਪ੍ਰੋਮੋ ‘ਚ ਵੇਖਿਆ ਜਾ ਸਕਦਾ ਹੈ ਕਿ ਮੌਨੀ ਰਾਏ ਨੇ ਗੁਲਾਬੀ ਰੰਗ ਦੀ ਸਾੜੀ ਪਾਈ ਹੈ। ਦੂਜੇ ਪਾਸੇ ਸੋਨਾਲੀ ਬੇਂਦਰੇ ਨੇ ਵੀ ਗੁਲਾਬੀ ਰੰਗ ਦਾ ਆਊਟਫਿਟ ਪਾਇਆ ਹੋਇਆ ਹੈ। ਉਸ ਨਾਲ ਰੇਮੋ ਡਿਸੂਸ ਡਾਂਸ ਕਰ ਰਹੇ ਹਨ। ਇਸ ਨੂੰ ਮਸ਼ਹੂਰ ਟੀਵੀ ਐਕਟਰ ਜੈ ਭਾਨੁਸ਼ਾਲੀ ਹੋਸਟ ਕਰਨਗੇ। ਉਹ ਪ੍ਰੋਮੋ ਵੀਡੀਓ ‘ਚ ਵੀ ਨਜ਼ਰ ਆ ਰਹੇ ਹਨ। ਮਿਥੁਨ ਚੱਕਰਵਰਤੀ ਇਸ ਸੀਜ਼ਨ ਵਿੱਚ ਗ੍ਰੈਂਡਮਾਸਟਰ ਦੇ ਰੂਪ ਵਿੱਚ ਨਹੀਂ ਹੋਣਗੇ। ਇਹ ਸ਼ੋਅ 12 ਮਾਰਚ ਤੋਂ ਸ਼ੁਰੂ ਹੋਵੇਗਾ, ਜੋ ਸ਼ਨੀਵਾਰ ਅਤੇ ਐਤਵਾਰ ਨੂੰ ਰਾਤ 9 ਵਜੇ ZeeTV ‘ਤੇ ਉਪਲਬਧ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...