November 14, 2026, 7:33 am
----------- Advertisement -----------
HomeNewsLatest Newsਕਾਂਗਰਸ ਨੇ ਰਾਮ ਰਹੀਮ ਦੇ ਕੁੜ੍ਹਮ ਹਰਮਿੰਦਰ ਜੱਸੀ ਨੂੰ ਪਾਰਟੀ 'ਚੋਂ ਕੱਢਿਆ...

ਕਾਂਗਰਸ ਨੇ ਰਾਮ ਰਹੀਮ ਦੇ ਕੁੜ੍ਹਮ ਹਰਮਿੰਦਰ ਜੱਸੀ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

Published on

----------- Advertisement -----------

ਬਠਿੰਡਾ : – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਕੁੜ੍ਹਮ ਹਰਮਿੰਦਰ ਜੱਸੀ ਨੂੰ ਕਾਂਗਰਸ ਪਾਰਟੀ ਨੇ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਇਸ ਵਾਰ ਤਲਵੰਡੀ ਸਾਬੋ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਡੇਰਾ ਸੱਚਾ ਸੌਦਾ ਦੇ ਸਿਆਸੀ ਵਿੰਗ ਨੇ ਉਸ ਨੂੰ ਆਪਣਾ ਸਮਰਥਨ ਦਿੱਤਾ ਹੈ। ਪਾਰਟੀ ਨੇ 5 ਫਰਵਰੀ 2022 ਨੂੰ ਜੱਸੀ ਨੂੰ ਹਟਾਉਣ ਸਬੰਧੀ ਪੱਤਰ ਜਾਰੀ ਕੀਤਾ ਸੀ, ਜੋ ਹੁਣ ਸਾਹਮਣੇ ਆ ਗਿਆ ਹੈ। ਇਸ ਪੱਤਰ ਦੇ ਜਾਰੀ ਹੋਣ ਤੋਂ ਇੱਕ ਦਿਨ ਪਹਿਲਾਂ ਜੱਸੀ ਨੇ ਸੀਐਮ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਸੀ। ਹਰਮਿੰਦਰ ਜੱਸੀ ਨੂੰ ਕਾਂਗਰਸ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਰ ਕੇ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਹੈ |
ਦਰਅਸਲ ਜੱਸੀ ਦੀ ਬੇਟੀ ਦਾ ਵਿਆਹ ਰਾਮ ਰਹੀਮ ਦੇ ਬੇਟੇ ਨਾਲ ਹੋਇਆ ਹੈ। ਡੇਰੇ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੈ ਕਿ ਜੱਸੀ ਦਾ ਸਮਰਥਨ ਕੀਤਾ ਜਾ ਰਿਹਾ ਹੈ। ਜਦੋਂ ਪਾਰਟੀ ਨੇ ਟਿਕਟ ਨਾ ਦਿੱਤੀ ਤਾਂ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ੍ਹ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...