November 15, 2026, 10:08 am
----------- Advertisement -----------
HomeNewsBreaking Newsਸਰਦੂਲਗੜ੍ਹ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖਿਲਾਫ਼ ਮੁਕੱਦਮਾ ਦਰਜ

ਸਰਦੂਲਗੜ੍ਹ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਖਿਲਾਫ਼ ਮੁਕੱਦਮਾ ਦਰਜ

Published on

----------- Advertisement -----------

ਸਰਦੂਲਗੜ੍ਹ/ਮਾਨਸਾ, 19 ਫਰਵਰੀ 2022 – ਵਿਧਾਨ ਸਭਾ ਹਲਕਾ ਸਰਦੂਲਗੜ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਤੇ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਨਿਰਪੱਖ ਚੋਣਾਂ ਕਰਵਾਉਣ ਲਈ ਆਦਰਸ਼ ਚੋਣ ਜ਼ਾਬਤਾ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਹੋਇਆ ਹੈ, ਇਸੇ ਤਹਿਤ ਆਦਰਸ ਚੋਣ ਜਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਹਲਕਾ ਸਰਦੂਲਗੜ੍ਹ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਕਰਮ ਸਿੰਘ ਮੋਫਰ ਖਿਲਾਫ਼ ਥਾਣਾ ਝੂਨੀਰ ਵਿਖੇ ਧਾਰਾ 188, 171 (ਐਚ) ਆਈ.ਪੀ.ਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਰਿਟਰਨਿੰਗ ਅਧਿਕਾਰੀ ਮੈਡਮ ਮਨੀਸ਼ਾ ਰਾਣਾ ਨੇ ਦੱਸਿਆ ਕਿ ਫਲਾਇੰਗ ਸਕੂਐਡ ਟੀਮ (ਐਫ.ਐਸ.ਟੀ) ਦੇ ਦੱਸਣ ਮੁਤਾਬਿਕ ਪਿੰਡ ਲਾਲਿਆਵਾਲੀ, ਝੂਨੀਰ, ਫੱਤਾ-ਮਾਲੋਕਾ ਆਦਿ ਵਿਖੇ ਸਰਦੂਲਗੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਕਰਮਜੀਤ ਸਿੰਘ ਮੌਫਰ ਵੱਲੋਂ ਰੋਡ ਸ਼ੋਅ ਕੀਤਾ ਜਾ ਰਿਹਾ ਸੀ, ਜਿਸ ਸਬੰਧੀ ਕੋਈ ਪ੍ਰਵਾਨਗੀ ਨਹੀ ਲਈ ਗਈ ਸੀ। ਉਨਾਂ ਦੱਸਿਆ ਕਿ ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਮੋਟਰਸਾਇਲਕਾਂ ਅਤੇ ਗੱਡੀਆਂ ਦੀ ਵਰਤੋਂ ਕਰਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਸਮੇਂ ਸਮੇਂ ’ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗਾਂ ਰਾਹੀ ਸਮੁੱਚੀ ਜਾਣਕਾਰੀ ਪਹਿਲਾ ਤੋਂ ਦਿੱਤੀ ਜਾ ਚੁੱਕੀ ਹੈ। ਰਿਟਰਨਿੰਗ ਅਧਿਕਾਰੀ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਕੋਈ ਵਿਅਕਤੀ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...