June 5, 2026, 8:58 am
----------- Advertisement -----------
HomeNewsBreaking Newsਯੂ.ਪੀ ਚੋਣਾਂ 2022 : ਫਿਰੋਜ਼ਾਬਾਦ 'ਚ ਪਹਿਲੇ ਦੋ ਘੰਟਿਆਂ 'ਚ 9.79 ਫੀਸਦੀ...

ਯੂ.ਪੀ ਚੋਣਾਂ 2022 : ਫਿਰੋਜ਼ਾਬਾਦ ‘ਚ ਪਹਿਲੇ ਦੋ ਘੰਟਿਆਂ ‘ਚ 9.79 ਫੀਸਦੀ ਵੋਟਿੰਗ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ ਸਾਰੇ ਬੂਥਾਂ ‘ਤੇ ਐਤਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ। ਫ਼ਿਰੋਜ਼ਾਬਾਦ ਵਿੱਚ ਇਸ ਵਾਰ ਸਾਰੀਆਂ ਸੀਟਾਂ ਲਈ 53 ਉਮੀਦਵਾਰ ਮੈਦਾਨ ਵਿੱਚ ਹਨ। ਉਨ੍ਹਾਂ ਦੀ ਕਿਸਮਤ ਦਾ ਫੈਸਲਾ ਜ਼ਿਲ੍ਹੇ ਦੇ 18.53 ਲੱਖ ਵੋਟਰ ਕਰਨਗੇ। ਵੋਟਿੰਗ ਲਈ 2195 ਬੂਥ ਬਣਾਏ ਗਏ ਹਨ। ਪਹਿਲੇ ਦੋ ਘੰਟਿਆਂ ਵਿੱਚ ਜ਼ਿਲ੍ਹੇ ਵਿੱਚ ਸਿਰਫ਼ 9.79 ਫੀਸਦੀ ਪੋਲਿੰਗ ਦਰਜ ਕੀਤੀ ਗਈ। ਸ਼ਿਕੋਹਾਬਾਦ ਵਿਧਾਨ ਸਭਾ ਚ ਸਵੇਰੇ 9 ਵਜੇ ਤੱਕ ਵੋਟਿੰਗ ਪ੍ਰਤੀਸ਼ਤ ਵਿੱਚ ਸਭ ਤੋਂ ਰਹੀ ਜਦਕਿ ਜਸਰਾਣਾ ਵਿਧਾਨ ਸਭਾ ਹਲਕੇ ਚ ਸਭ ਤੋਂ ਘੱਟ ਵੋਟਿੰਗ ਪ੍ਰਤੀਸ਼ਤ ਦਰਜ ਕੀਤੀ ਗਈ
ਦਸ ਦਈਏ ਕਿ ਟੁੰਡਲਾ ਵਿਧਾਨ ਸਭਾ ਵਿੱਚ 9.16 ਫੀਸਦੀ, ਜਸਰਾਣਾ ਵਿੱਚ 8.04 ਫੀਸਦੀ ਵੋਟਿੰਗ ਹੋਈ। ਫ਼ਿਰੋਜ਼ਾਬਾਦ ਵਿੱਚ 9.02, ਸ਼ਿਕੋਹਾਬਾਦ ਵਿੱਚ 11.05 ਪ੍ਰਤੀਸ਼ਤ ਵੋਟਾਂ ਪਈਆਂ। ਸਿਰਸਾਗੰਜ ਵਿੱਚ 11 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਸਵੇਰੇ 9 ਵਜੇ ਤੋਂ ਬਾਅਦ ਪੋਲਿੰਗ ਸਟੇਸ਼ਨਾਂ ‘ਤੇ ਲੰਬੀਆਂ ਕਤਾਰਾਂ ਲੱਗ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...