ਗੜ੍ਹਸ਼ੰਕਰ- ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿੱਚ ਹੁਣ ਤੱਕ ਇਕ ਵੀ ਵੋਟ ਨਹੀਂ ਪਈ ਹੈ। ਵੋਟਰਾਂ ਵੱਲੋਂ ਬਾਈਕਾਟ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਵੋਟਰਾਂ ਵੱਲੋਂ ਇਹ ਬਾਈਕਾਟ ਪਿੰਡ ਦੇ ਇਕ ਰੇਲਵੇ ਫਾਟਕ ਦੇ ਪਿਛਲੇ ਤਿੰਨ ਸਾਲ ਤੋਂ ਬੰਦ ਦੇ ਵਿਰੋਧ ਵਿੱਚ ਕੀਤਾ ਗਿਆ ਸੀ। ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਜ ਸਿੰਘ ਬਸਿਆਲਾ ਨੇ ਦੱਸਿਆ ਕਿ ਕਿਸੇ ਵੀ ਸੂਰਤ ਵਿੱਚ ਅੱਜ ਪਿੰਡ ਦਾ ਕੋਈ ਵੀ ਵਿਅਕਤੀ ਪੋਲਿੰਗ ਨਹੀਂ ਕਰੇਗਾ। ਇਥੇ ਇਹ ਵੀ ਦੱਸ ਦਈਏ ਕਿ ਹੁਣ ਤੱਕ ਗੜ੍ਹਸ਼ੰਕਰ ਵਿਚ ਕੁੱਲ 21.60 ਫ਼ੀਸਦੀ ਵੋਟਿੰਗ ਹੋਈ ਹੈ।
----------- Advertisement -----------
ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ‘ਚ ਨਹੀਂ ਪਈ ਇਕ ਵੀ ਵੋਟ, ਲੋਕਾਂ ਵੱਲੋਂ ਚੋਣਾਂ ਦਾ ਬਾਈਕਾਟ
Published on
----------- Advertisement -----------












