ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਮੁਕੰਮਲ ਹੋਣ ਵਿਚ ਹੁਣ ਸਿਰਫ ਕੁਝ ਹੀ ਸਮਾਂ ਬਚਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਦੀ ਮਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮੇਰਾ ਪੁੱਤ ਮੁੱਖ ਮੰਤਰੀ ਬਣ ਗਿਆ ਹੈ। ਉੱਥੇ ਹੀ ਭਗਵੰਤ ਮਾਨ ਨੇ ਕਿਹਾ ਕਿ ਮਾਂ ਨੇ ਬੋਲ ਦਿੱਤਾ ਉਨ੍ਹਾਂ ਦਾ ਅਸ਼ੀਰਵਾਦ ਮੇਰੇ ਨਾਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ, ਇੰਡਸਟਰੀ ਨੂੰ ਵਾਪਸ ਲਿਆਉਣਾ ਤੇ ਮਾਫੀਆ ਰਾਜ ਦਾ ਖਾਤਮਾ ਕਰਨਾ ਉਨ੍ਹਾਂ ਦਾ ਮਕਸਦ ਹੈ।
----------- Advertisement -----------
ਭਗਵੰਤ ਮਾਨ ਦੀ ਮਾਂ ਦਾ ਬਿਆਨ- ਮੇਰਾ ਪੁੱਤ ਬਣ ਗਿਆ ਮੁੱਖ ਮੰਤਰੀ
Published on
----------- Advertisement -----------












