ਹੁਸ਼ਿਆਰਪੁਰ: ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈ ਚੁੱਕਿਆ ਹਨ। ਇਸ ਮਗਰੋਂ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟਾਫ ਲਈ 21 ਫਰਵਰੀ ਯਾਨੀ ਅੱਜ ਛੁੱਟੀ ਐਲਾਨ ਕੀਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਵੱਲੋਂ ਪੋਲਿੰਗ ਸਟਾਫ਼ ਨੂੰ 21 ਫਰਵਰੀ ਨੂੰ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮਤਦਾਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ 7 ਵਿਧਾਨ ਸਭਾ ਹਲਕਿਆਂ ਵਿਚ ਲਗਾਈਆਂ ਗਈਆਂ ਪੋਲਿੰਗ ਪਾਰਟੀਆਂ ਨੂੰ 21 ਫਰਵਰੀ ਨੂੰ ਛੁੱਟੀ ਹੋਵੇਗੀ।
----------- Advertisement -----------
ਪੋਲਿੰਗ ਸਟਾਫ ਲਈ ਅੱਜ ਛੁਟੀ ਦਾ ਹੋਇਆ ਐਲਾਨ
Published on
----------- Advertisement -----------












