June 6, 2026, 7:58 am
----------- Advertisement -----------
HomeNewsEntertainmentਟਾਈਗਰ ਸ਼ਰਾਫ ਦੇ ਪਹਿਲੇ ਪੰਜਾਬੀ ਗੀਤ 'ਪੂਰੀ ਗੱਲ-ਬਾਤ' ਦਾ ਟੀਜ਼ਰ ਹੋਇਆ ਰਿਲੀਜ਼...

ਟਾਈਗਰ ਸ਼ਰਾਫ ਦੇ ਪਹਿਲੇ ਪੰਜਾਬੀ ਗੀਤ ‘ਪੂਰੀ ਗੱਲ-ਬਾਤ’ ਦਾ ਟੀਜ਼ਰ ਹੋਇਆ ਰਿਲੀਜ਼ ,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਅਭਿਨੇਤਾ ਟਾਈਗਰ ਸ਼ਰਾਫ ਪਿਛਲੇ ਕਈ ਸਾਲਾਂ ਤੋਂ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਨਜ਼ਰ ਆ ਰਹੇ ਹਨ। ਭਾਵੇਂ ਉਹ ਐਕਸ਼ਨ ਹੋਵੇ, ਡਾਂਸ ਹੋਵੇ ਜਾਂ ਰੋਮਾਂਸ ਜਾਂ ਗਾਇਕੀ। ਟਾਈਗਰ ਨੇ ਹਮੇਸ਼ਾ ਹੀ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ ਹੈ। ਜਿਸ ਕਾਰਨ ਲੱਖਾਂ ਲੋਕ ਉਸ ਨੂੰ ਫਾਲੋ ਕਰਦੇ ਹਨ। ਟਾਈਗਰ ਨੇ ਕਈ ਗੀਤ ਗਾਏ ਹਨ ਅਤੇ ਹੁਣ ਪੰਜਾਬੀ ਇੰਡਸਟਰੀ ਵਿੱਚ ਵੀ ਐਂਟਰੀ ਕਰ ਚੁੱਕੇ ਹਨ। ਉਹ ਆਪਣਾ ਪਹਿਲਾ ਪੰਜਾਬੀ ਗੀਤ ‘ਪੂਰੀ ਗੱਲਬਾਤ’ ਰਿਲੀਜ਼ ਕਰਨ ਜਾ ਰਿਹਾ ਹੈ।

ਉਨ੍ਹਾਂ ਨੇ ਇਸ ਗੀਤ ਦਾ ਟੀਜ਼ਰ ਸ਼ੇਅਰ ਕੀਤਾ ਹੈ। ਖਬਰਾਂ ਦੀ ਮੰਨੀਏ ਤਾਂ ਟਾਈਗਰ ਸ਼ਰਾਫ ਲੰਬੇ ਸਮੇਂ ਤੋਂ ਦਿਸ਼ਾ ਪਟਾਨੀ ਨੂੰ ਡੇਟ ਕਰ ਰਹੇ ਹਨ। ਦੋਵੇਂ ਅਕਸਰ ਇਕੱਠੇ ਨਜ਼ਰ ਆਉਂਦੇ ਹਨ ਪਰ ਕਦੇ ਵੀ ਆਪਣੇ ਰਿਸ਼ਤੇ ਬਾਰੇ ਗੱਲ ਨਹੀਂ ਕਰਦੇ। ਉਹ ਹਮੇਸ਼ਾ ਇੱਕ ਦੂਜੇ ਨੂੰ ਚੰਗੇ ਦੋਸਤ ਦੱਸਦੇ ਹਨ। ਟਾਈਗਰ ਅਤੇ ਦਿਸ਼ਾ ਨੇ ਕਈ ਫਿਲਮਾਂ ਅਤੇ ਗੀਤਾਂ ‘ਚ ਇਕੱਠੇ ਕੰਮ ਕੀਤਾ ਹੈ। ਇਸ ਵਾਰ ਟਾਈਗਰ ਦਿਸ਼ਾ ਨੂੰ ਛੱਡ ਕੇ ਮੌਨੀ ਰਾਏ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ।

ਟਾਈਗਰ ਸ਼ਰਾਫ ਨੇ ਗੀਤ ਦਾ ਟੀਜ਼ਰ ਸ਼ੇਅਰ ਕੀਤਾ ਹੈ ਜਿਸ ‘ਚ ਉਹ ਮੌਨੀ ਰਾਏ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਟਾਈਗਰ ਕਾਲੇ ਰੰਗ ਦੀ ਸ਼ਰਟ ‘ਚ ਨਜ਼ਰ ਆ ਰਹੇ ਹਨ, ਜਦਕਿ ਮੌਨੀ ਨੇ ਪੀਲੇ ਰੰਗ ਦੀ ਡਰੈੱਸ ਪਾਈ ਹੋਈ ਹੈ। ਵੀਡੀਓ ਸ਼ੇਅਰ ਕਰਦੇ ਹੋਏ ਟਾਈਗਰ ਨੇ ਲਿਖਿਆ- ਖੂਬਸੂਰਤ ਅਤੇ ਪ੍ਰਤਿਭਾਸ਼ਾਲੀ ਮੌਨੀ ਰਾਏ ਨਾਲ ਕੰਮ ਕਰਨਾ ਸ਼ਾਨਦਾਰ ਰਿਹਾ। ਮੇਰਾ ਪਹਿਲਾ ਪੰਜਾਬੀ ਸਿੰਗਲ ਤੁਹਾਡੇ ਸਾਰਿਆਂ ਨਾਲ ਸਾਂਝਾ ਕਰਨ ਲਈ ਇੰਤਜ਼ਾਰ ਨਹੀਂ ਕਰ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...