June 3, 2026, 7:01 am
----------- Advertisement -----------
HomeNewsEntertainmentIndia-s-got-talent 'ਚ ਧਰਮਿੰਦਰ ਤੇ ਕਿਰਨ ਖੇਰ ਨੇ ਕੀਤਾ ਮਜ਼ੇਦਾਰ ਡਾਂਸ ,ਦੇਖੋ ਵਾਇਰਲ...

India-s-got-talent ‘ਚ ਧਰਮਿੰਦਰ ਤੇ ਕਿਰਨ ਖੇਰ ਨੇ ਕੀਤਾ ਮਜ਼ੇਦਾਰ ਡਾਂਸ ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਬਾਲੀਵੁੱਡ ਅਭਿਨੇਤਾ ਧਰਮਿੰਦਰ ਹਾਲ ਹੀ ‘ਚ ਇੰਡੀਆਜ਼ ਗੌਟ ਟੈਲੇਂਟ ਦੇ ਸੈੱਟ ‘ਤੇ ਮਹਿਮਾਨ ਵਜੋਂ ਪਹੁੰਚੇ ਸਨ। ਉੱਥੇ ਉਹਨਾਂ ਨੇ ਆਪਣੇ ਗੀਤਾਂ ਅਤੇ ਫਿਲਮਾਂ ਦੇ ਸੀਨ ਨੂੰ ਦੁਬਾਰਾ ਰੀਕਰੇਟ ਕੀਤਾ । ਸ਼ੋਅ ਦੇ ਪ੍ਰੋਮੋ ਚ ਬਾਦਸ਼ਾਹ ਅਤੇ ਧਰਮਿੰਦਰ ਸਟੇਜ ‘ਤੇ ਇਕੱਠੇ ਆਉਂਦੇ ਹਨ। ਧਰਮਿੰਦਰ ਆਪਣੇ ਮਸ਼ਹੂਰ ਗੀਤ ਜੱਟ ਯਮਲਾ ਪਗਲਾ ਦੀਵਾਨਾ ‘ਤੇ ਡਾਂਸ ਕਰਦੇ ਹੋਏ ਸਟੇਜ ‘ਤੇ ਆਉਂਦੇ ਹਨ।

ਸ਼ੋਅ ‘ਚ ਦਿਖਾਇਆ ਗਿਆ ਹੈ ਕਿ ਰੈਪਰ ਬਾਦਸ਼ਾਦ ਧਰਮਿੰਦਰ ਨੂੰ ਸਵਾਲ ਪੁੱਛਦੇ ਹਨ- ‘ਕੀ ਤੁਸੀਂ ਇਸ ਉਮਰ ‘ਚ ਇੰਨੇ ਫਿੱਟ ਹੋ, ਤੁਸੀਂ ਕਿਹੜੀ ਚੱਕੀ ਦਾ ਆਟਾ ਖਾਂਦੇ ਹੋ’। ਬਾਦਸ਼ਾਹ ਦਾ ਸਵਾਲ ਸੁਣ ਕੇ ਧਰਮਿੰਦਰ ਹੱਸ ਪਿਆ ਅਤੇ ਕਹਿੰਦਾ ਹੈ ਕਿ ਮੈਂ ਉਹ ਚੱਕੀ ਮੰਗਵਾ ਲਿਆ ਹੈ। ਇਸ ਤੋਂ ਬਾਅਦ ਬਾਦਸ਼ਾਹ ਨੂੰ ਧਰਮਿੰਦਰ ਦੀ ਚੱਕੀ ਪੀਸਣੀ ਪੈਂਦੀ ਹੈ। ਐਪੀਸੋਡ ਦੇ ਦੌਰਾਨ, ਧਰਮਿੰਦਰ ਨੇ ਕਿਰਨ ਖੇਰ ਨਾਲ ਆਪਣੀ ਫਿਲਮ ਸ਼ੋਲੇ ਦਾ ਇੱਕ ਸੀਨ ਵੀ ਦੁਬਾਰਾ ਬਣਾਇਆ। ਇਸ ਵਿੱਚ ਧਰਮਿੰਦਰ ਕਿਰਨ ਰਾਓ ਨੂੰ ਬੰਦੂਕ ਦੀ ਵਰਤੋਂ ਕਰਨਾ ਸਿਖਾਉਂਦੇ ਹਨ। ਦੋਵਾਂ ਨੂੰ ਇਸ ਤਰ੍ਹਾਂ ਟੀਵੀ ‘ਤੇ ਦੇਖਣਾ ਕਾਫੀ ਮਜ਼ੇਦਾਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...