November 1, 2026, 2:34 am
----------- Advertisement -----------
HomeNewsEntertainmentਪੀਲੀ ਸਾੜ੍ਹੀ 'ਚ ਜਾਹਨਵੀ ਕਪੂਰ ਨੇ ਦਿਖਾਇਆ ਆਪਣਾ ਦੇਸੀ ਲੁੱਕ,ਦੇਖੋ ਤਸਵੀਰਾਂ

ਪੀਲੀ ਸਾੜ੍ਹੀ ‘ਚ ਜਾਹਨਵੀ ਕਪੂਰ ਨੇ ਦਿਖਾਇਆ ਆਪਣਾ ਦੇਸੀ ਲੁੱਕ,ਦੇਖੋ ਤਸਵੀਰਾਂ

Published on

----------- Advertisement -----------

ਜਾਨ੍ਹਵੀ ਕਪੂਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਤਾਜ਼ਾ ਤਸਵੀਰਾਂ ਅਪਲੋਡ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਨਜ਼ਰ ਆਉਂਦੀ ਹੈ। ਕੁਝ ਅਜਿਹਾ ਹੀ ਉਸ ਦੀਆਂ ਹਾਲੀਆ ਤਸਵੀਰਾਂ ‘ਚ ਦੇਖਣ ਨੂੰ ਮਿਲਿਆ ਹੈ, ਜਿਸ ‘ਚ ਉਸ ਦੇ ਰਵਾਇਤੀ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਇਨ੍ਹਾਂ ਤਾਜ਼ਾ ਤਸਵੀਰਾਂ ‘ਚ ਜਾਹਨਵੀ ਕਪੂਰ ਪੀਲੇ ਰੰਗ ਦੀ ਸਾੜ੍ਹੀ ‘ਚ ਨਜ਼ਰ ਆ ਰਹੀ ਹੈ, ਜਿਸ ਨਾਲ ਉਸ ਨੇ ਸਫੇਦ ਕਢਾਈ ਵਾਲਾ ਬਲਾਊਜ਼ ਪਾਇਆ ਹੋਇਆ ਹੈ।

ਇਸ ਸਾੜ੍ਹੀ ਦੇ ਬਲਾਊਜ਼ ‘ਤੇ ਵੀ ਚਿੱਟੇ ਧਾਗੇ ਦੀ ਕਢਾਈ ਦਾ ਵਰਕ ਹੈ। ਜਾਹਨਵੀ ਨੇ ਹੈਂਗਿੰਗ ਈਅਰਰਿੰਗਸ ਅਤੇ ਮੇਕਅੱਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ। ਜਾਹਨਵੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਕੁਝ ਹੀ ਘੰਟਿਆਂ ‘ਚ ਇਨ੍ਹਾਂ ਤਸਵੀਰਾਂ ਨੂੰ 4 ਲੱਖ 39 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਕਈ ਫੈਨਜ਼ ਨੇ ਜਾਹਨਵੀ ਦੀ ਪੋਸਟ ‘ਤੇ ਕਮੈਂਟ ਕਰਕੇ ਆਪਣੇ ਪ੍ਰਤੀਕਿਰਿਆ ਦਿੱਤੀ ਹੈ। ਕਈ ਫੈਨਜ਼ ਨੇ ਦਿਲ ਵਾਲੇ ਈਮੋਜੀ ਬਣਾ ਕੇ ਜਾਹਨਵੀ ਦੀ ਤਾਰੀਫ਼ ਕੀਤੀ ਹੈ। ਕੁਝ ਫੈਨਜ਼ ਨੇ ਜਾਹਨਵੀ ਨੂੰ ਸਭ ਤੋਂ ਹੌਟ ਤੇ ਖੂਬਸੂਰਤ ਦੱਸਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...

ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ...

‘ਜਸਵੰਤ ਖਾਲੜਾ ਦੀ ਫ਼ਿਲਮ ਦਾ ਤੁਸੀਂ ਮਜ਼ਾਕ ਉਡਾਇਆ, ਅਸੀਂ ਉਸ ਲਈ ਬਹੁਤ ਲੜਾਈ ਲੜੀ’: ਦਿਲਜੀਤ ਦੋਸਾਂਝ

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਵਿਚ ਆਪਣੇ 'ਔਰਾ ਇੰਡੀਆ ਟੂਰ 2026'...

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

 ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ...

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ

 ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ...

ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ

*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...