November 14, 2026, 5:35 am
----------- Advertisement -----------
HomeNewsLatest Newsਨਵਜੋਤ ਸਿੱਧੂ ਦੇ ਵਿਵਾਦਤ ਬਿਆਨ ਦੀ ਪਟੀਸ਼ਨ 'ਤੇ ਸੁਣਵਾਈ ਅੱਜ

ਨਵਜੋਤ ਸਿੱਧੂ ਦੇ ਵਿਵਾਦਤ ਬਿਆਨ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

Published on

----------- Advertisement -----------

ਚੰਡੀਗੜ੍ਹ : – ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧ ਵੱਲੋਂ ਦਿੱਤੇ ਗਏ ‘ਪੁਲਿਸ ਵਾਲਿਆਂ ਦੀ ਪੈਂਟ ਗਿੱਲੀ’ ਵਾਲੇ ਵਿਵਾਦਤ ਬਿਆਨ ਵਿਰੁੱਧ ਦਾਇਰ ਪਟੀਸ਼ਨ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ। ਇਹ ਕੇਸ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪਟੀਸ਼ਨਕਰਤਾ ਦੇ ਵਕੀਲ ਡਾ: ਸੂਰਿਆ ਪ੍ਰਕਾਸ਼ ਨੇ ਦੱਸਿਆ ਕਿ ਇਹ ਮਾਮਲਾ ਮੁੱਢਲੇ ਸਬੂਤਾਂ ਲਈ ਹੈ। ਸੁਣਵਾਈ ਦੌਰਾਨ ਜੇਕਰ ਅਦਾਲਤ ਨੇ ਪਹਿਲੀ ਨਜ਼ਰੇ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਤਾਂ ਸਿੱਧੂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ।
ਯੂਟੀ ਪੁਲਿਸ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਇਹ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਸਿੱਧੂ ਖਿਲਾਫ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ। ਮੰਗ ਕੀਤੀ ਗਈ ਹੈ ਕਿ ਸਿੱਧੂ ਨੇ ਆਈਪੀਸੀ ਦੀ ਧਾਰਾ 500 ਤਹਿਤ ਜੁਰਮ ਕੀਤਾ ਹੈ। ਇਸ ਅਨੁਸਾਰ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਸਿੱਧੂ ਇਸ ਸਮੇਂ ਅੰਮ੍ਰਿਤਸਰ (ਪੂਰਬੀ) ਤੋਂ ਵਿਧਾਇਕ ਹਨ। ਇਸ ਦੇ ਨਾਲ ਹੀ 58 ਸਾਲਾ ਦਿਲਸ਼ੇਰ ਸਿੰਘ ਚੰਦੇਲ ਚੰਡੀਗੜ੍ਹ ਪੁਲੀਸ ਵਿੱਚ ਡੀਐਸਪੀ (ਲਾਈਨਜ਼) ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...