September 14, 2026, 8:34 pm
----------- Advertisement -----------
HomeNewsBreaking Newsਮਹਿਲਾ ਹਾਕੀ ਪ੍ਰੋ ਲੀਗ ਲਈ ਭਾਰਤੀ ਟੀਮ ਦਾ ਐਲਾਨ, ਕੌਣ ਬਣਿਆ ਕਪਤਾਨ...

ਮਹਿਲਾ ਹਾਕੀ ਪ੍ਰੋ ਲੀਗ ਲਈ ਭਾਰਤੀ ਟੀਮ ਦਾ ਐਲਾਨ, ਕੌਣ ਬਣਿਆ ਕਪਤਾਨ ਅਤੇ ਉਪ-ਕਪਤਾਨ, ਪੜ੍ਹੋ ਪੂਰਾ ਵੇਰਵਾ

Published on

----------- Advertisement -----------

ਹਾਕੀ ਇੰਡੀਆ ਨੇ FIH ਮਹਿਲਾ ਹਾਕੀ ਪ੍ਰੋ ਲੀਗ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ ਗੋਲਕੀਪਰ ਸਵਿਤਾ ਨੂੰ 22 ਮੈਂਬਰੀ ਭਾਰਤੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ, ਜਦਕਿ ਦੀਪ ਗ੍ਰੇਸ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। । ਇਹ ਟੀਮ 26 ਅਤੇ 27 ਫਰਵਰੀ ਨੂੰ ਸਪੇਨ ਦੇ ਖਿਲਾਫ ਦੋ ਮੈਚ ਖੇਡੇਗੀ। ਦੋਵੇਂ ਮੈਚ ਸ਼ਾਮ ਨੂੰ ਭੁਵਨੇਸ਼ਵਰ ਵਿੱਚ ਖੇਡੇ ਜਾਣਗੇ। ਦਸ ਦਈਏ ਕਿ ਟੀਮ ‘ਚ ਕੁਝ ਨਵੇਂ ਚਿਹਰਿਆਂ ਨੂੰ ਵੀ ਮੌਕਾ ਦਿੱਤਾ ਗਿਆ ਹੈ।
ਟੀਮ ਦੀ ਚੋਣ ਬਾਰੇ ਭਾਰਤੀ ਮਹਿਲਾ ਹਾਕੀ ਟੀਮ ਦੇ ਮੁੱਖ ਕੋਚ ਜੈਨੇਕ ਸਕੋਪਮੈਨ ਨੇ ਕਿਹਾ ਕਿ ਉਹ ਸਪੇਨ ਖ਼ਿਲਾਫ਼ ਹੋਣ ਵਾਲੇ ਮੈਚ ਨੂੰ ਲੈ ਕੇ ਉਤਸ਼ਾਹਿਤ ਹਨ। ਓਮਾਨ ਤੋਂ ਪਰਤਣ ਤੋਂ ਬਾਅਦ ਟੀਮ ਨੇ ਦੋ ਹਫ਼ਤਿਆਂ ਤੱਕ ਚੰਗਾ ਅਭਿਆਸ ਕੀਤਾ ਹੈ। ਟੀਮ ਵਿੱਚ ਚੁਣੇ ਗਏ 22 ਖਿਡਾਰੀ ਇਹ ਦਿਖਾਉਣ ਲਈ ਤਿਆਰ ਹੋਣਗੇ ਕਿ ਉਹ ਸਪੇਨ ਖ਼ਿਲਾਫ਼ ਕੀ ਕਰ ਸਕਦੇ ਹਨ।

ਇਨ੍ਹੀਂ ਦਿਨੀਂ ਭਾਰਤੀ ਮਹਿਲਾ ਟੀਮ ਭੁਵਨੇਸ਼ਵਰ 'ਚ ਅਭਿਆਸ ਕਰ ਰਹੀ ਹੈ। ਟੀਮ ਦਾ ਹਰ ਮੈਂਬਰ ਚੰਗੇ ਪ੍ਰਦਰਸ਼ਨ ਲਈ ਪਸੀਨਾ ਵਹਾ ਰਿਹਾ ਹੈ। ਇਸ ਮੈਚ ਦਾ ਇੰਤਜ਼ਾਰ ਕਰ ਰਹੇ ਸਿਰਸਾ ਦੇ ਲੋਕਾਂ ਲਈ ਸੋਮਵਾਰ ਨੂੰ ਖੁਸ਼ਖਬਰੀ ਆਈ ਕਿ ਉਨ੍ਹਾਂ ਦੀ ਪਿਆਰੀ ਸਵਿਤਾ ਪੂਨੀਆ ਨੂੰ ਭਾਰਤੀ ਮਹਿਲਾ ਟੀਮ ਦਾ ਕਪਤਾਨ ਬਣਾਇਆ ਗਿਆ ਹੈ।
ਕਪਤਾਨ ਸਵਿਤਾ ਦੇ ਪਿਤਾ ਮਹਿੰਦਰ ਪੂਨੀਆ ਨੇ ਆਪਣੀ ਧੀ ਨੂੰ ਮਿਲੀ ਜਿੰਮੇਵਾਰੀ ਲਈ ਅਸ਼ੀਰਵਾਦ ਦਿੱਤਾ ਹੈ ਅਤੇ ਉਸਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਟੀਮ ਇੰਡੀਆ ਨੇ ਓਲੰਪਿਕ 'ਚ ਕੋਈ ਤਮਗਾ ਨਹੀਂ ਜਿੱਤਿਆ ਹੈ ਪਰ ਟੀਮ ਇੰਡੀਆ ਨੇ ਦੇਸ਼ ਦੇ ਲੋਕਾਂ ਦਾ ਦਿਲ ਜ਼ਰੂਰ ਜਿੱਤ ਲਿਆ ਹੈ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...