September 5, 2026, 9:14 pm
----------- Advertisement -----------
HomeNewsEntertainmentਕੀ ਫਿਲਮ 'ਪਠਾਨ' ਤੋਂ ਸ਼ਾਹਰੁਖ ਖਾਨ ਦਾ ਲੁੱਕ ਹੋਇਆ ਲੀਕ? ਜਾਣੋ ਇਸ...

ਕੀ ਫਿਲਮ ‘ਪਠਾਨ’ ਤੋਂ ਸ਼ਾਹਰੁਖ ਖਾਨ ਦਾ ਲੁੱਕ ਹੋਇਆ ਲੀਕ? ਜਾਣੋ ਇਸ ਵਾਇਰਲ ਫੋਟੋ ਦਾ ਸੱਚ

Published on

----------- Advertisement -----------

ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੂਕੋਣ ਇਨ੍ਹੀਂ ਦਿਨੀਂ ਆਪਣੀ ਮੋਸਟ ਅਵੇਟਿਡ ਫਿਲਮ ‘ਪਠਾਨ’ ਨੂੰ ਲੈ ਕੇ ਰੁੱਝੇ ਹੋਏ ਹਨ। ਹਾਲ ਹੀ ‘ਚ ਖਬਰ ਆਈ ਸੀ ਕਿ ਫਿਲਮ ਨਿਰਮਾਤਾ ਦੀਪਿਕਾ-ਸ਼ਾਹਰੁਖ ‘ਤੇ ਇਕ ਰੋਮਾਂਟਿਕ ਗੀਤ ਨੂੰ ਅਜਿਹੀ ਲੋਕੇਸ਼ਨ ‘ਤੇ ਸ਼ੂਟ ਕਰਨਾ ਚਾਹੁੰਦੇ ਹਨ, ਜੋ ਪਹਿਲਾਂ ਕਦੇ ਫਿਲਮ ‘ਚ ਨਹੀਂ ਦਿਖਾਇਆ ਗਿਆ। ਇਸ ਦੇ ਲਈ ਸਪੇਨ ਦੇ ਮੈਲੋਰਕਾ ਦਾ ਫੈਸਲਾ ਕੀਤਾ ਗਿਆ। ਹੁਣ ਇਸ ਦੀ ਸ਼ੂਟਿੰਗ ਮਾਰਚ ਵਿੱਚ ਹੋਣੀ ਤੈਅ ਹੈ।

ਸਿਤਾਰੇ ਅਤੇ ਫਿਲਮ ਦੀ ਟੀਮ ਰੋਮਾਂਟਿਕ ਗੀਤ ਦੇ ਸੀਨ ਦੀ ਸ਼ੂਟਿੰਗ ਲਈ ਅਗਲੇ ਮਹੀਨੇ ਮੈਲੋਰਕਾ ਅਤੇ ਕੈਡਿਜ਼ ਲਈ ਰਵਾਨਾ ਹੋਵੇਗੀ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਸ਼ਾਹਰੁਖ ਖਾਨ ਦੀ ਇਕ ਤਸਵੀਰ ਵਾਇਰਲ ਹੋਣ ਲੱਗੀ ਹੈ, ਜਿਸ ਨੂੰ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਪਠਾਨ’ ਦਾ ਲੁੱਕ ਦੱਸਿਆ ਜਾ ਰਿਹਾ ਹੈ। ਅਜਿਹਾ ਇਸ ਲਈ ਵੀ ਦੱਸਿਆ ਜਾ ਰਿਹਾ ਹੈ ਕਿਉਂਕਿ ਅਸੀਂ ਸ਼ਾਹਰੁਖ ਨੂੰ ਇਸ ਲੁੱਕ ‘ਚ ਪਹਿਲਾਂ ਕਦੇ ਨਹੀਂ ਦੇਖਿਆ ਅਤੇ ਨਾ ਹੀ ਦੇਖ ਸਕੇ, ਕਿਉਂਕਿ ਇਹ ਤਸਵੀਰ ਫਰਜ਼ੀ ਹੈ। ਇਹ ਇੱਕ ਸੰਪਾਦਿਤ ਫੋਟੋ ਹੈ।

ਦਰਅਸਲ, 4 ਸਾਲ ਪਹਿਲਾਂ ਮਸ਼ਹੂਰ ਫੋਟੋਗ੍ਰਾਫਰ ਡੱਬੂ ਰਤਨਾਨੀ ਨੇ ਸ਼ਾਹਰੁਖ ਦੀ ਇਹ ਫੋਟੋ ਖਿੱਚੀ ਸੀ। ਡੱਬੂ ਰਤਨਾਨੀ ਨੇ ਸ਼ਾਹਰੁਖ ਦੀ ਇਹ ਤਸਵੀਰ 2 ਨਵੰਬਰ 2017 ਨੂੰ ਆਪਣੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤੀ ਸੀ। ਹੁਣ ਸ਼ਾਹਰੁਖ ਦੀ ਇਸ ਤਸਵੀਰ ਨੂੰ ਐਡਿਟ ਕਰਕੇ ਵਾਇਰਲ ਕਰ ਦਿੱਤਾ ਗਿਆ ਅਤੇ ਦੱਸਿਆ ਗਿਆ ਕਿ ਇਹ ਉਨ੍ਹਾਂ ਦੀ ਫਿਲਮ ‘ਪਠਾਨ’ ਦਾ ਲੁੱਕ ਹੈ। ਡੱਬੂ ਰਤਨਾਨੀ ਦੁਆਰਾ ਸ਼ੇਅਰ ਕੀਤੀ ਗਈ ਇਸ ਤਸਵੀਰ ‘ਚ ਜਿੱਥੇ ਸ਼ਾਹਰੁਖ ਜਵਾਨ ਅਤੇ ਸਮਾਰਟ ਨਜ਼ਰ ਆ ਰਹੇ ਹਨ, ਉਥੇ ਹੀ ਐਡਿਟ ਕੀਤੀ ਤਸਵੀਰ ‘ਚ ਸ਼ਾਹਰੁਖ ਨੂੰ ਬੁੱਢੇ ਦੇ ਰੂਪ ‘ਚ ਪੇਸ਼ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...