August 15, 2026, 3:28 am
----------- Advertisement -----------
HomeNewsBreaking Newsਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੇ ਮ੍ਰਿਤਕ ਕਿਸਾਨਾਂ...

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੇ ਮ੍ਰਿਤਕ ਕਿਸਾਨਾਂ ਦੇ ਪਰਿਵਾਰ

Published on

----------- Advertisement -----------

ਯੂਪੀ : – ਯੂਪੀ ਚੋਣਾਂ- 2022 ਦੇ ਵਿਚਕਾਰ ਲਖੀਮਪੁਰ ਖੇੜੀ ਮਾਮਲਾ ਵਾਰ-ਵਾਰ ਉੱਠ ਰਿਹਾ ਹੈ। ਹੁਣ ਪੀੜਤਾਂ ਦੇ ਰਿਸ਼ਤੇਦਾਰ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਏ ਹਨ। ਪਰਿਵਾਰ ਨੇ ਸੁਪਰੀਮ ਕੋਰਟ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਅਪੀਲ ਕੀਤੀ ਹੈ।
ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਪਿਛਲੇ ਦਿਨੀਂ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਤੋਂ ਬਾਅਦ ਹੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੇ ਫੈਸਲੇ ਦਾ ਵਿਰੋਧ ਕੀਤਾ ਅਤੇ ਹੁਕਮ ਨੂੰ ਚੁਣੌਤੀ ਦੇਣ ਲਈ ਕਿਹਾ। ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ‘ਚ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਭਾਜਪਾ ਨੇਤਾਵਾਂ ਦੇ ਕਾਫਲੇ ਦੀ ਇਕ ਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਚੜ੍ਹਾ ਦਿੱਤੀ ਸੀ। ਇਸ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...