April 17, 2026, 10:58 am
----------- Advertisement -----------
HomeNewsPoliticsਸੀ.ਐਮ ਚੰਨੀ ਨੇ ਕੇਜਰੀਵਾਲ 'ਤੇ ਵਿੰਨ੍ਹੇ ਨਿਸ਼ਾਨੇ ਕਿਹਾ, ਕੇਜਰੀਵਾਲ ਝੂਠਾ ਆਦਮੀ

ਸੀ.ਐਮ ਚੰਨੀ ਨੇ ਕੇਜਰੀਵਾਲ ‘ਤੇ ਵਿੰਨ੍ਹੇ ਨਿਸ਼ਾਨੇ ਕਿਹਾ, ਕੇਜਰੀਵਾਲ ਝੂਠਾ ਆਦਮੀ

Published on

----------- Advertisement -----------

ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਵਾਰ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਸਨ। ਜਿਸ ‘ਤੇ ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਉਹ ਦੋਵੇਂ ਵਿਧਾਨ ਸਭਾ ਹਲਕਿਆਂ ਤੋਂ ਜਿੱਤ ਰਹੇ ਹਨ। ਵੋਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਨਿਊਜ਼ ਏਜੇਂਸੀ ਨਾਲ ਗੱਲ ਕਰਦਿਆਂ ਕਿਹਾ, ”ਜੇਕਰ ਕਾਂਗਰਸ ਦੀ ਬਜਾਏ ‘ਆਪ’ (ਪੰਜਾਬ ‘ਚ) ਸੱਤਾ ‘ਚ ਆਉਂਦੀ ਹੈ ਤਾਂ ਕੋਈ ਬਦਲਾਅ ਨਹੀਂ ਹੋਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਕੋਲ ਅਜਿਹੇ ਸਿਆਸੀ ਆਗੂ ਹਨ ਜੋ ਹਰ ਪਾਸਿਓਂ ਨਕਾਰੇ ਹੋਏ ਹਨ । ਉਨ੍ਹਾਂ ਕਿਹਾ ਕਿ ਕੇਜਰੀਵਾਲ ਨਾ ਤਾਂ ਕ੍ਰਾਂਤੀਕਾਰੀ ਹੈ ਅਤੇ ਨਾ ਹੀ ਭਗਤ ਸਿੰਘ ਦਾ ਚੇਲਾ ਹੈ।
ਉਨ੍ਹਾਂ ਕਿਹਾ, “ਅਰਵਿੰਦ ਕੇਜਰੀਵਾਲ ਝੂਠ ਬੋਲਣ ਵਾਲਾ ਆਦਮੀ ਹੈ, ਉਹ ਵੱਡੇ-ਵੱਡੇ ਝੂਠ ਬੋਲਦਾ ਹੈ ਅਤੇ ਜਾਂ ਤਾਂ ਆਪਣੇ ਬਿਆਨਾਂ ਤੋਂ ਪਲਟ ਜਾਂਦਾ ਹੈ ਜਾਂ ਕਦੇ ਮੁਆਫ਼ੀ ਮੰਗਦਾ ਹੈ।” ਚੰਨੀ ਨੇ ਇਹ ਵੀ ਕਿਹਾ ਕਿ ਉਹ ਚਮਕੌਰ ਸਾਹਿਬ ਅਤੇ ਭਦੌੜ ਦੀਆਂ ਦੋਵੇਂ ਸੀਟਾਂ ਤੋਂ ਚੰਗੇ ਫਰਕ ਨਾਲ ਜਿੱਤ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ 2026*:ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ...