November 16, 2026, 11:50 am
----------- Advertisement -----------
HomeNewsLatest Newsਬਾਦਲ, ਭਾਜਪਾ,ਕੈਪਟਨ ਦਾ ਗਠਜੋੜ ਮੰਗਲ ਗ੍ਰਹਿ 'ਤੇ ਸਰਕਾਰ ਬਣਾ ਸਕੇਗਾ, ਪਰ ਪੰਜਾਬ...

ਬਾਦਲ, ਭਾਜਪਾ,ਕੈਪਟਨ ਦਾ ਗਠਜੋੜ ਮੰਗਲ ਗ੍ਰਹਿ ‘ਤੇ ਸਰਕਾਰ ਬਣਾ ਸਕੇਗਾ, ਪਰ ਪੰਜਾਬ ‘ਚ ਨਹੀਂ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ, 21 ਫਰਵਰੀ 2022- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ‘ਤੇ ਪੰਜਾਬ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਚੀਮਾ ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਚਿਹਰਾ ਪੰਜਾਬ ਵਾਸੀਆਂ ਅੱਗੇ ਇਹ ਕਹਿ ਕੇ ਨੰਗਾ ਕਰ ਦਿੱਤਾ ਹੈ ਕਿ ਪੰਜਾਬ ‘ਚ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਮੁੱੜ ਤੋਂ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰੇਗਾ। ਚੀਮਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗਠਜੋੜ ਦੀ ਸਾਂਝੀ ਸਰਕਾਰ ਮੰਗਲ ਗ੍ਰਹਿ ‘ਤੇ ਹੀ ਬਣੇਗੀ, ਕਿਉਂਕਿ ਪੰਜਾਬ ਦੇ ਵੋਟਰਾਂ ਨੇ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਨੂੰ ਮੁੱਢ ਤੋਂ ਹੀ ਨਿਕਾਰ ਦਿੱਤਾ ਹੈ।

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੋਟਾਂ ਵਾਲੇ ਦਿਨ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਦੇ ਕੀਤੇ ਦਾਅਵੇ ਤੋਂ ਸਿੱਧ ਹੋ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀ ਵੋਟਾਂ ਲੈਣ ਲਈ ਹੀ ਅਕਾਲੀ ਦਲ ਬਾਦਲ ਭਾਜਪਾ ਤੋਂ ਵੱਖ ਹੋਇਆ ਸੀ, ਜਦੋਂ ਸੱਚ ਇਹ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕੋ ਥੱਲੀ ਦੇ ਚੱਟੇ- ਵੱਟੇ ਹਨ। ਅਕਾਲੀ ਦਲ ਦਾ ਭਾਜਪਾ ਨਾਲ ਅੰਦਰੂਨੀ ਤੌਰ ‘ਤੇ ਰਾਜਸੀ ਗੱਠਜੋੜ ਅੱਜ ਵੀ ਕਾਇਮ ਹੈ, ਪਰ ਪੰਜਾਬ ਵਾਸੀਆਂ ਨੂੰ ਧੋਖ਼ਾ ਦੇਣ ਲਈ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਅਲੱਗ ਹੋਣ ਦਾ ਕੇਵਲ ਡਰਾਮਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...