August 9, 2026, 3:42 am
----------- Advertisement -----------
HomeNewsCoronavirusਹਾਲੀਵੁੱਡ ਸਟਾਰ ਜਸਟਿਨ ਬੀਬਰ ਕੋਰੋਨਾ ਪਾਜ਼ੇਟਿਵ

ਹਾਲੀਵੁੱਡ ਸਟਾਰ ਜਸਟਿਨ ਬੀਬਰ ਕੋਰੋਨਾ ਪਾਜ਼ੇਟਿਵ

Published on

----------- Advertisement -----------

ਹਾਲੀਵੁੱਡ ਦੇ ਮੰਨੇ ਪ੍ਰਮੰਨੇ ਗਾਇਕ ਜਸਟਿਨ ਬੀਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਗਾਇਕ ਦੀ ਟੀਮ ਨੇ ਉਨ੍ਹਾਂ ਦੇ ਕੋਰੋਨਾ ਸੰਕਰਮਿਤ ਹੋਣ ਦੀ ਖ਼ਬਰ ਦਿੱਤੀ ਹੈ। ਹਾਲਾਂਕਿ ਜਸਟਿਨ ਦੀ ਤਬੀਅਤ ਬਿਲਕੁੱਲ ਠੀਕ ਹੈ। ਰਿਪੋਰਟ ਮੁਤਾਬਕ ਬੀਬਰ ਤੋਂ ਇਲਾਵਾ ਉਨ੍ਹਾਂ ਦੀ ਟੀਮ ਦੇ ਹੋਰ ਮੈਂਬਰ ਵੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
ਬੀਬਰ ਦੇ ਕੋਰੋਨਾ ਸੰਕ੍ਰਮਿਤ ਪਾਏ ਜਾਣ ਦਾ ਪ੍ਰਭਾਵ ਉਨ੍ਹਾਂ ਦੇ ਆਉਣ ਵਾਲੇ ਪ੍ਰੋਗਰਾਮਾਂ ਤੇ ਵੀ ਪਿਆ ਹੈ ਜਸਟਿਨ ਦੇ ਪ੍ਸ਼ੰਸਕ ਉਸਦੇ ਵਰਲਡ ਟੂਰ ਨੂੰ ਕਾਫੀ ਉਤਸੁਕਤਾ ਨਾਲ ਉਡੀਕ ਕਰ ਰਹੇ ਸਨ, ਜੋ ਕਿ ਮਹਾਂਮਾਰੀ ਦੇ ਵਿਚਕਾਰ ਦੋ ਸਾਲਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਸਟਿਨ ਦੇ ਲਾਸ ਵੇਗਾਸ ਵਿੱਚ ਹੋਣ ਵਾਲੇ ਸ਼ੋਅ ਨੂੰ 28 ਜੂਨ ਤੱਕ ਟਾਲ ਦਿੱਤਾ ਗਿਆ ਹੈ। ਇਸ ਬਾਰੇ ‘ਚ ਪ੍ਰੋਗਰਾਮ ਦੇ ਆਯੋਜਕਾਂ ਨੇ ਦੱਸਿਆ ਕਿ ਸਾਨੂੰ ਬਦਕਿਸਮਤੀ ਨਾਲ ਲਾਸ ਵੇਗਾਸ ਦਾ ਪ੍ਰੋਗਰਾਮ ਮੁਅੱਤਲ ਕਰਨਾ ਪੈ ਰਿਹਾ ਹੈ। ਜਸਟਿਨ ਬਹੁਤ ਨਿਰਾਸ਼ ਹੈ ਪਰ ਉਨ੍ਹਾਂ ਦੀ ਟੀਮ ਦੇ ਮੈਂਬਰ ਅਤੇ ਪ੍ਰਸ਼ੰਸਕਾਂ ਦੀ ਸਿਹਤ, ਸੁਰੱਖਿਆ ਉਨ੍ਹਾਂ ਦੀ ਪਹਿਲੀ ਪਹਿਲ ਹੈ। ਇਸ ਖ਼ਬਰ ਦੇ ਬਾਅਦ ਪ੍ਰਸ਼ੰਸਕ ਜਸਟਿਨ ਦੇ ਜਲਦ ਠੀਕ ਹੋਣ ਦੀ ਦੁਆ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...