May 3, 2026, 11:17 pm
----------- Advertisement -----------
HomeNewsAutomobilesਦੁੱਗਣੀ ਹੋ ਸਕਦੀ ਹੈ ਮਹਿੰਗਾਈ ਦੀ ਮਾਰ, ਘਰੇਲੂ ਕੁਦਰਤੀ ਗੈਸ ਦੀਆਂ ਵਧਣਗੀਆਂ...

ਦੁੱਗਣੀ ਹੋ ਸਕਦੀ ਹੈ ਮਹਿੰਗਾਈ ਦੀ ਮਾਰ, ਘਰੇਲੂ ਕੁਦਰਤੀ ਗੈਸ ਦੀਆਂ ਵਧਣਗੀਆਂ ਕੀਮਤਾਂ

Published on

----------- Advertisement -----------

ਪੈਟਰੋਲ ਡੀਜ਼ਲ ਦੀਆ ਕੀਮਤਾਂ ‘ਚ ਹੋਣ ਵਾਲੇ ਵਾਧੇ ਦੇ ਨਾਲ ਨਾਲ ਗੈਸ ਦੀਆ ਕੀਮਤਾਂ ਵੀ ਆਉਣ ਵਾਲੇ ਮਹੀਨੇ ‘ਚ ਵੱਧ ਸਕਦੀਆਂ ਹਨ। ਜਿਸਦਾ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ਪਏਗਾ। ਦਰਅਸਲ ਪੂਰੀ ਦੁਨੀਆ ‘ਚ ਗੈਸ ਦੀ ਭਾਰੀ ਕਮੀ ਹੋ ਗਈ ਹੈ ਅਤੇ ਇਸ ਦਾ ਅਸਰ ਭਾਰਤ ‘ਚ ਅਪ੍ਰੈਲ ‘ਚ ਦੇਖਣ ਨੂੰ ਮਿਲ ਸਕਦਾ ਹੈ। ਰਿਲਾਇੰਸ ਇੰਡਸਟਰੀਜ਼ ਮੁਤਾਬਕ ਡੂੰਘੇ ਸਮੁੰਦਰ ‘ਚੋਂ ਨਿਕਲਣ ਵਾਲੀ ਗੈਸ ਦੀ ਕੀਮਤ 6.13 ਡਾਲਰ ਤੋਂ ਵਧ ਕੇ ਕਰੀਬ 10 ਡਾਲਰ ਹੋ ਜਾਵੇਗੀ।
ਦੇਸ਼ ਵਿੱਚ ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ ਹਰ ਸਾਲ ਅਪ੍ਰੈਲ ਅਤੇ ਅਕਤੂਬਰ ਵਿੱਚ ਤੈਅ ਹੁੰਦੀਆਂ ਹਨ। ਅਪ੍ਰੈਲ ਦੀ ਕੀਮਤ ਜਨਵਰੀ ਤੋਂ ਦਸੰਬਰ 2021 ਦੀਆਂ ਅੰਤਰਰਾਸ਼ਟਰੀ ਕੀਮਤਾਂ ‘ਤੇ ਆਧਾਰਿਤ ਹੋਵੇਗੀ। ਇੰਦਰਪ੍ਰਸਥ ਗੈਸ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਏਕੇ ਜੇਨਾ ਅਨੁਸਾਰ ਘਰੇਲੂ ਕੁਦਰਤੀ ਗੈਸ ਦੀ ਕੀਮਤ ਵਿੱਚ ਇੱਕ ਡਾਲਰ ਦੇ ਵਾਧੇ ਨਾਲ ਸੀਐਨਜੀ ਦੀ ਕੀਮਤ 4.5 ਰੁਪਏ ਪ੍ਰਤੀ ਕਿਲੋਗ੍ਰਾਮ ਵਧ ਜਾਵੇਗੀ। ਇਸ ਦਾ ਮਤਲਬ ਹੈ ਕਿ ਸੀਐਨਜੀ ਦੀ ਕੀਮਤ 15 ਰੁਪਏ ਪ੍ਰਤੀ ਕਿਲੋ ਵਧ ਸਕਦੀ ਹੈ।
ਦਸ ਦਈਏ ਕਿ ਦੇਸ਼ ਵਿੱਚ ਘਰੇਲੂ ਗੈਸ ਦੀਆਂ ਕੀਮਤਾਂ ਦੁੱਗਣੀਆਂ ਹੋ ਸਕਦੀਆਂ ਹਨ। ਇਸ ਨਾਲ ਸੀਐਨਜੀ, ਪੀਐਨਜੀ ਅਤੇ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ ਅਤੇ ਨਾਲ ਹੀ ਸਰਕਾਰ ਦਾ ਖਾਦ ਸਬਸਿਡੀ ਦਾ ਬਿੱਲ ਵੀ ਵੱਧ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...