October 1, 2026, 3:27 pm
----------- Advertisement -----------
HomeNewsLatest Newsਸਰਹੱਦੀ ਪਿੰਡ ਭੁੱਚਰ ਖ਼ੁਰਦ ਵਿਖੇ ਖੇਤਾਂ 'ਚੋ ਮਿਲਿਆ ਡਰੋਨ

ਸਰਹੱਦੀ ਪਿੰਡ ਭੁੱਚਰ ਖ਼ੁਰਦ ਵਿਖੇ ਖੇਤਾਂ ‘ਚੋ ਮਿਲਿਆ ਡਰੋਨ

Published on

----------- Advertisement -----------

ਥਾਣਾ ਝਬਾਲ ਅਧੀਨ ਪੈਂਦੇ ਸਰਹੱਦੀ ਪਿੰਡ ਭੁੱਚਰ ਖ਼ੁਰਦ ਵਿਖੇ ਖੇਤਾਂ ਵਿੱਚੋ ਡਰੋਨ ਮਿਲਿਆ ਹੈ। ਡਰੋਨ ਮਿਲਣ ਨਾਲ ਇਲਾਕੇ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਲੋਂ ਡਰੋਨ ਨੂੰ ਕਬਜੇ ਵਿਚ ਲੈ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪੁਲਿਸ ਪ੍ਰਸ਼ਾਸਨ ਵਲੋਂ ਇਸ ਸੰਬੰਧੀ ਬਾਰੀਕੀ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪਿੰਡ ਭੁੱਚਰ ਖ਼ੁਰਦ ਵਿਖੇ ਅਜਿਹੀ ਘਟਨਾ ਪਹਿਲਾ ਵੀ ਵਾਪਰ ਚੁਕੀ ਹੈ ਅਜੇ 10 ਕੁ ਦਿਨ ਪਹਿਲਾ ਵੀ ਇਸੇ ਤਰ੍ਹਾਂ ਹੀ ਭੁੱਚਰ ਪਿੰਡ ਦੇ ਖੇਤਾਂ ‘ਚੋ ਪੁਲਿਸ ਨੂੰ ਡਰੋਨ ਮਿਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...