July 26, 2026, 11:57 pm
----------- Advertisement -----------
HomeNewsLatest Newsਟੀਮ ਇੰਡੀਆ ਨੂੰ ਵੱਡਾ ਝਟਕਾ: ਸੂਰਿਆਕੁਮਾਰ ਯਾਦਵ ਅਤੇ ਦੀਪਕ ਚਾਹਰ ਸ਼੍ਰੀਲੰਕਾ ਟੀ-20...

ਟੀਮ ਇੰਡੀਆ ਨੂੰ ਵੱਡਾ ਝਟਕਾ: ਸੂਰਿਆਕੁਮਾਰ ਯਾਦਵ ਅਤੇ ਦੀਪਕ ਚਾਹਰ ਸ਼੍ਰੀਲੰਕਾ ਟੀ-20 ਸੀਰੀਜ਼ ਤੋਂ ਬਾਹਰ

Published on

----------- Advertisement -----------

ਸ਼੍ਰੀਲੰਕਾ ਖਿਲਾਫ ਟੀ-20 ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਦੋ ਸਟਾਰ ਖਿਡਾਰੀ ਦੀਪਕ ਚਾਹਰ ਅਤੇ ਸੂਰਿਆਕੁਮਾਰ ਯਾਦਵ ਸੱਟਾਂ ਕਾਰਨ ਪੂਰੀ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਇਸ ਦੇ ਨਾਲ ਹੀ ਸ਼੍ਰੀਲੰਕਾ ਦੇ ਸਟਾਰ ਆਲਰਾਊਂਡਰ ਵਾਨਿੰਦੂ ਹਸਨਾਰਗਾ ਵੀ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਪੂਰੀ ਸੀਰੀਜ਼ ਤੋਂ ਬਾਹਰ ਹੋ ਗਏ ਹਨ।
ਸੂਰਿਆਕੁਮਾਰ ਯਾਦਵ ਹੱਥ ‘ਚ ਹੇਅਰਲਾਈਨ ਫ੍ਰੈਕਚਰ ਕਾਰਨ ਸ਼੍ਰੀਲੰਕਾ ਟੀ-20 ਸੀਰੀਜ਼ ਤੋਂ ਬਾਹਰ ਹੋ ਗਏ ਹਨ। ਵਿਰਾਟ ਕੋਹਲੀ ਅਤੇ ਰਿਸ਼ਭ ਪੰਤ ਪਹਿਲਾਂ ਹੀ ਸ਼੍ਰੀਲੰਕਾ ਨਾਲ ਟੀ-20 ਸੀਰੀਜ਼ ਤੋਂ ਬ੍ਰੇਕ ‘ਤੇ ਹਨ। ਅਜਿਹੇ ‘ਚ ਸੂਰਿਆਕੁਮਾਰ ਦੇ ਬਾਹਰ ਹੋਣ ਤੋਂ ਬਾਅਦ ਭਾਰਤੀ ਬੱਲੇਬਾਜ਼ੀ ਕ੍ਰਮ ਕਮਜ਼ੋਰ ਹੋ ਗਿਆ ਹੈ। ਹਾਲਾਂਕਿ ਸੂਰਿਆ ਦੀ ਜਗ੍ਹਾ ਵੈਂਕਟੇਸ਼ ਅਈਅਰ ਨੰਬਰ 4 ‘ਤੇ ਬੱਲੇਬਾਜ਼ੀ ਕਰਨ ਆ ਸਕਦੇ ਹਨ।
ਸੂਰਿਆ ਤੋਂ ਇਲਾਵਾ ਦੀਪਕ ਚਾਹਰ ਵੀ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਚਾਹਰ ਨੂੰ ਵੈਸਟਇੰਡੀਜ਼ ਖਿਲਾਫ ਆਖਰੀ ਟੀ-20 ਸੀਰੀਜ਼ ‘ਚ ਹੈਮਸਟ੍ਰਿੰਗ ਦੀ ਸੱਟ ਲੱਗ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਮੈਦਾਨ ਵਿਚਾਲੇ ਹੀ ਛੱਡਣਾ ਪਿਆ। ਦੀਪਕ ਨੇ ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ‘ਚ 3 ਮੈਚਾਂ ‘ਚ 3 ਵਿਕਟਾਂ ਲਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...