August 9, 2026, 1:12 pm
----------- Advertisement -----------
HomeNewsBreaking Newsਆਫਲਾਈਨ ਹੋਵੇਗੀ 10ਵੀਂ-12ਵੀਂ ਦੀ ਪ੍ਰੀਖਿਆ : ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ

ਆਫਲਾਈਨ ਹੋਵੇਗੀ 10ਵੀਂ-12ਵੀਂ ਦੀ ਪ੍ਰੀਖਿਆ : ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ

Published on

----------- Advertisement -----------

ਨਵੀਂ ਦਿੱਲੀ : – ਦੇਸ਼ ਭਰ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬੋਰਡ ਇਮਤਿਹਾਨ ਸਿਰਫ਼ ਔਫਲਾਈਨ ਮੋਡ ਵਿੱਚ ਹੀ ਆਯੋਜਿਤ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਆਫਲਾਈਨ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਟੀਸ਼ਨ ‘ਚ CBSE, ICSE ਅਤੇ NIOS ਸਮੇਤ ਸਾਰੇ ਰਾਜਾਂ ਦੁਆਰਾ ਕਰਵਾਈ ਜਾਣ ਵਾਲੀ ਔਫਲਾਈਨ ਯਾਨੀ ਫਿਜ਼ੀਕਲ ਬੋਰਡ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।
ਇਸ ਮਾਮਲੇ ‘ਚ ਅਦਾਲਤ ਨੇ ਮੰਗਲਵਾਰ ਨੂੰ ਅਪੀਲ ‘ਤੇ ਸੁਣਵਾਈ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਜਸਟਿਸ ਏ.ਐਮ. ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨ ਦੀ ਪੇਸ਼ਗੀ ਕਾਪੀ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਦੇ ਸਟੈਂਡਿੰਗ ਵਕੀਲ ਅਤੇ ਹੋਰ ਪ੍ਰਤੀਵਾਦੀਆਂ ਨੂੰ ਦੇਣ ਦਾ ਨਿਰਦੇਸ਼ ਦਿੱਤਾ ਸੀ।
ਬੈਂਚ ਨੇ ਬੁੱਧਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕੀਤੀ ਅਤੇ ਇਸ ਗੱਲ ‘ਤੇ ਸਹਿਮਤੀ ਜਤਾਈ ਕਿ ਫਿਜ਼ੀਕਲ ਬੋਰਡ ਪ੍ਰੀਖਿਆ ਖੁਦ ਕਰਵਾਉਣ ਵਿਚ ਕੋਈ ਰੁਕਾਵਟ ਨਹੀਂ ਹੋਣੀ ਚਾਹੀਦੀ। ਇਸ ਤੋਂ ਬਾਅਦ ਪਟੀਸ਼ਨ ਖਾਰਜ ਕਰ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...