August 16, 2026, 1:21 pm
----------- Advertisement -----------
HomeNewsBreaking Newsਮੁੱਖ ਮੰਤਰੀ ਚੰਨੀ ਦੇ ਭਾਣਜੇ ਦੇ ਕੇਸ ਨਾਲ ਸਬੰਧਤ ਲੋਕ ਈਡੀ ਸਾਹਮਣੇ...

ਮੁੱਖ ਮੰਤਰੀ ਚੰਨੀ ਦੇ ਭਾਣਜੇ ਦੇ ਕੇਸ ਨਾਲ ਸਬੰਧਤ ਲੋਕ ਈਡੀ ਸਾਹਮਣੇ ਨਹੀਂ ਹੋ ਰਹੇ ਪੇਸ਼

Published on

----------- Advertisement -----------

ਜਲੰਧਰ : – ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ ਨਿਆਇਕ ਹਿਰਾਸਤ ਵਿੱਚ ਹੈ ਪਰ ਉਸ ਕੇਸ ਨਾਲ ਸਬੰਧਤ ਲੋਕ ਈਡੀ ਅੱਗੇ ਪੇਸ਼ ਹੋਣ ਤੋਂ ਬਚ ਰਹੇ ਹਨ। ਈਡੀ ਨੇ ਇਸ ਮਾਮਲੇ ਵਿੱਚ ਅੱਠ ਹੋਰ ਲੋਕਾਂ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਸੰਮਨ ਵੀ ਭੇਜੇ ਗਏ ਸਨ ਪਰ ਅਜੇ ਤੱਕ ਕੋਈ ਵੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਈਡੀ ਸਾਹਮਣੇ ਪੇਸ਼ ਨਹੀਂ ਹੋਇਆ।
ਹਨੀ 3 ਫਰਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਆਇਆ ਸੀ ਪਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। 4 ਫਰਵਰੀ ਨੂੰ ਹਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਈਡੀ ਨੇ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ। 8 ਫਰਵਰੀ ਨੂੰ ਉਸ ਦਾ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਹਨੀ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਈਡੀ ਨੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ।
11 ਫਰਵਰੀ ਨੂੰ ਰਿਮਾਂਡ ਖਤਮ ਹੋਣ ‘ਤੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ। ਈਡੀ ਦੇ ਛਾਪਿਆਂ ਵਿੱਚ ਭੁਪਿੰਦਰ ਸਿੰਘ ਹਨੀ ਅਤੇ ਉਸਦੇ ਸਾਥੀਆਂ ਦੇ ਟਿਕਾਣਿਆਂ ਤੋਂ ਕਰੋੜਾਂ ਰੁਪਏ ਅਤੇ ਮਹਿੰਗੇ ਸਾਮਾਨ ਬਰਾਮਦ ਕੀਤੇ ਗਏ ਸਨ, ਜਿਸਦਾ ਸਰੋਤ ਗੈਰ-ਕਾਨੂੰਨੀ ਮਾਈਨਿੰਗ, ਤਬਾਦਲੇ ਅਤੇ ਨਿਯੁਕਤੀਆਂ ਨੂੰ ਮੰਨਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...