April 27, 2026, 3:22 pm
----------- Advertisement -----------
HomeNewsBreaking Newsਮਨੀ ਲਾਂਡਰਿੰਗ ਮਾਮਲਾ: ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਵਾਬ ਮਲਿਕ ਗ੍ਰਿਫਤਾਰ

ਮਨੀ ਲਾਂਡਰਿੰਗ ਮਾਮਲਾ: ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਵਾਬ ਮਲਿਕ ਗ੍ਰਿਫਤਾਰ

Published on

----------- Advertisement -----------

ਮਹਾਰਾਸ਼ਟਰ : – ਮਹਾਰਾਸ਼ਟਰ ਸਰਕਾਰ ਦੇ ਮੰਤਰੀ ਅਤੇ ਐਨਸੀਪੀ ਨੇਤਾ ਨਵਾਬ ਮਲਿਕ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ ਹੈ। ਈਡੀ ਨੇ ਉਸ ਨੂੰ ਦਾਊਦ ਇਬਰਾਹਿਮ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਬਾਅਦ ਨਵਾਬ ਮਲਿਕ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਸਵੇਰੇ ਈਡੀ ਦੇ ਅਧਿਕਾਰੀ ਅੱਜ ਸਵੇਰੇ ਨਵਾਬ ਮਲਿਕ ਦੇ ਘਰ ਪਹੁੰਚੇ ਸਨ। ਰਿਹਾਇਸ਼ ‘ਤੇ ਪੁੱਛਗਿੱਛ ਤੋਂ ਬਾਅਦ ਈਡੀ ਦੀ ਟੀਮ ਨਵਾਬ ਮਲਿਕ ਨੂੰ ਆਪਣੇ ਦਫ਼ਤਰ ਲੈ ਗਈ। ਈਡੀ ਨੇ ਨਵਾਬ ਮਲਿਕ ਤੋਂ ਉਨ੍ਹਾਂ ਦੇ ਦਫ਼ਤਰ ਵਿੱਚ ਘੰਟਿਆਂ ਤੱਕ ਪੁੱਛਗਿੱਛ ਕੀਤੀ। ਪੁੱਛਗਿੱਛ ਤੋਂ ਬਾਅਦ ਮਲਿਕ ਨੂੰ ਗ੍ਰਿਫਤਾਰ ਕਰ ਲਿਆ ਗਿਆ। ਈਡੀ ਨੇ ਨਵਾਬ ਮਲਿਕ ਨੂੰ ਅੰਡਰਵਰਲਡ ਨਾਲ ਕਥਿਤ ਸਬੰਧਾਂ ਨੂੰ ਲੈ ਕੇ ਤਲਬ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...

BJP ਦੀ ਲਿਸਟ ‘ਚ ਸ਼ਾਮਿਲ ਹੋਏ ‘ਆਪ’ ਦੇ ਬਾਗੀ ਸਾਂਸਦ, ਰਾਜਸਭਾ ‘ਚ ਬੀਜੇਪੀ ਦੇ ਸਾਂਸਦਾਂ ਦੀ ਗਿਣਤੀ ਹੋਈ 113

ਰਾਜ ਸਭਾ ਦੇ ਸਭਾਪਤੀ ਸੀਪੀ ਰਾਧਾਕ੍ਰਿਸ਼ਣਨ ਨੇ ਅੱਜ ਆਮ ਆਮ ਆਦਮੀ ਪਾਰਟੀ ਦੇ 7...

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...