November 16, 2026, 12:28 pm
----------- Advertisement -----------
HomeNewsBreaking Newsਬਿਕਰਮ ਮਜੀਠੀਆ ਭਲਕੇ ਕਰਨਗੇ ਆਤਮ ਸਮਰਪਣ

ਬਿਕਰਮ ਮਜੀਠੀਆ ਭਲਕੇ ਕਰਨਗੇ ਆਤਮ ਸਮਰਪਣ

Published on

----------- Advertisement -----------

ਚੰਡੀਗੜ੍ਹ : – ਡਰੱਗਜ਼ ਕੇਸ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਭਲਕੇ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ। ਹੁਣ ਤੱਕ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਹੈ। ਆਤਮ ਸਮਰਪਣ ਕਰਨ ਤੋਂ ਬਾਅਦ ਉਹ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕਰਨਗੇ। ਇਸ ਤੋਂ ਪਹਿਲਾਂ ਅੱਜ ਹੀ ਉਨ੍ਹਾਂ ਦੇ ਆਤਮ ਸਮਰਪਣ ਦੀ ਸੂਚਨਾ ਮਿਲੀ ਸੀ।
ਹਾਲਾਂਕਿ ਉਨ੍ਹਾਂ ਦੇ ਵਕੀਲਾਂ ਨੇ ਕੱਲ੍ਹ ਲਈ ਸਲਾਹ ਦਿੱਤੀ ਹੈ। ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ‘ਚ ਮੋਹਾਲੀ ਦੀ ਕ੍ਰਾਈਮ ਬ੍ਰਾਂਚ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਜ਼ਮਾਨਤ ਨਾ ਮਿਲਣ ਕਾਰਨ ਚੋਣ ਲੜਨ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ।
ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਫਿਰ ਉਹ ਸੁਪਰੀਮ ਕੋਰਟ ਗਏ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ ‘ਤੇ 24 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...