April 21, 2026, 11:16 pm
----------- Advertisement -----------
HomeNewsBreaking Newsਅਦਾਲਤ ਨੇ SIT ਨੂੰ ਮਜੀਠੀਆ ਕੋਲੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ

ਅਦਾਲਤ ਨੇ SIT ਨੂੰ ਮਜੀਠੀਆ ਕੋਲੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ

Published on

----------- Advertisement -----------

ਮੋਹਾਲੀ, 24 ਫਰਵਰੀ 2022 – ਡਰੱਗ ਮਾਮਲੇ ਵਿੱਚ ਮੁਲਜ਼ਮ ਅਕਾਲੀ ਲੀਡਰ ਬਿਕਰਮ ਮਜੀਠੀਆ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਆਤਮ ਸਮਰਪਣ ਕੀਤਾ। ਜਿਸ ਤੋਂ ਬਾਅਦ ਹੁਣ ਸੂਬੇ ਦੇ ਵਕੀਲ ਨੇ ਪੁੱਛ-ਪੜਤਾਲ ਲਈ ਫਿਲਹਾਲ ਦੋ ਘੰਟੇ ਦੀ ਹਿਰਾਸਤ ਮੰਗੀ ਸੀ। ਜਿਸ ਤੋਂ ਬਾਅਦ ਅਦਾਲਤ ਨੇ ਐਸ.ਆਈ.ਟੀ. ਨੂੰ ਬਿਕਰਮ ਸਿੰਘ ਮਜੀਠੀਆ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਐਸ.ਆਈ.ਟੀ. ਵਲੋਂ ਬਿਕਰਮ ਮਜੀਠੀਆ ਕੋਲੋਂ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪੁੱਛਗਿੱਛ ਇਕ ਘੰਟੇ ਤੱਕ ਚੱਲੇਗੀ।

ਐਸ.ਆਈ.ਟੀ. ਵਲੋਂ ਮਜੀਠੀਆ ਨੂੰ ਅਦਾਲਤ ‘ਚ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ। ਦੁਪਹਿਰ ਦੇ ਖਾਣੇ ਤੋਂ ਬਾਅਦ ਅਦਾਲਤ ਅਗਲੇਰੀ ਕਾਰਵਾਈ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...