September 10, 2026, 7:29 am
----------- Advertisement -----------
HomeNewsEntertainmentਸ਼ਹਿਨਾਜ਼ ਗਿੱਲ ਨੂੰ ਫੈਨ ਨੇ ਆਖੀ ਅਜਿਹੀ ਗੱਲ, ਤਾਂ ਅਦਾਕਾਰਾ ਨੇ ਦਿੱਤਾ...

ਸ਼ਹਿਨਾਜ਼ ਗਿੱਲ ਨੂੰ ਫੈਨ ਨੇ ਆਖੀ ਅਜਿਹੀ ਗੱਲ, ਤਾਂ ਅਦਾਕਾਰਾ ਨੇ ਦਿੱਤਾ ਮੂੰਹ ਤੋੜਵਾ ਜਵਾਬ

Published on

----------- Advertisement -----------

ਬਿੱਗ ਬੌਸ 13 ਦੀ ਕੰਟੈਸਟੈਂਟ ਰਹਿ ਚੁੱਕੀ ਸ਼ਹਿਨਾਜ਼ ਗਿੱਲ (Shehnaaz Gill) ਸੋਸ਼ਲ ਮੀਡੀਆ ‘ਤੇ ਕਾਫੀ ਪਾਪੂਲਰ ਹੈ। ਹਾਲ ਹੀ ਵਿੱਚ, ਉਸ ਨੇ ਟਵਿੱਟਰ ‘ਤੇ ਇੱਕ Ask Me Anything ਸੈਸ਼ਨ ਰੱਖਿਆ ਜਿਸ ਵਿੱਚ ਉਸ ਨੇ ਆਪਣੇ ਪ੍ਰਸ਼ੰਸਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸ਼ਹਿਨਾਜ਼ ਨੇ ਕਈ ਪ੍ਰਸ਼ੰਸਕਾਂ ਦੇ ਟਵੀਟ ਦਾ ਮਜ਼ਾਕੀਆ ਜਵਾਬ ਵੀ ਦਿੱਤਾ। ਇੱਕ ਫੈਨ ਨੇ ਲਿਖਿਆ, 20 ਰੁਪਏ ਦੀ ਪੈਪਸੀ, ਸ਼ਹਿਨਾਜ਼ ਗਿੱਲ ਬਹੁਤ ਸੈਕਸੀ।

ਇਸ ਦਾ ਜਵਾਬ ਦਿੰਦੇ ਹੋਏ ਸ਼ਹਿਨਾਜ਼ ਨੇ ਲਿਖਿਆ, ਤੇਰੇ ਟਵੀਟ ਦੀ ਐਸੀ ਕੀ ਤੈਸੀ।ਹਾਲਾਂਕਿ ਸ਼ਹਿਨਾਜ਼ ਨੇ ਮਜ਼ਾਕ ‘ਚ ਅਜਿਹਾ ਇਸ ਲਈ ਕਿਹਾ ਕਿਉਂਕਿ ਉਨ੍ਹਾਂ ਨੇ ਇਸ ਟਵੀਟ ਨਾਲ ਕਈ ਹੱਸਣ ਵਾਲੇ ਇਮੋਜੀ ਸ਼ੇਅਰ ਕੀਤੇ ਹਨ । ਸ਼ਹਿਨਾਜ਼ ਗਿੱਲ ਨੂੰ ਲੋਕਾਂ ਵਲੋਂ ਖੂਬ ਪਿਆਰ ਮਿਲ ਰਿਹਾ ਹੈ ਜਿਸ ਤੋਂ ਬਾਅਦ ਉਹ ਵੱਖ ਵੱਖ ਐੱਡ ਕਰਦੀ ਨਜ਼ਰ ਆਉਂਦੀ ਹੈ ਤੇ ਹਰ ਕੋਈ ਚਾਹੁੰਦਾ ਹੈ ਕਿ ਸ਼ਹਿਨਾਜ਼ ਗਿੱਲ ਤੋਂ ਆਪਣੀ ਪ੍ਰੋਮੋਸ਼ਨ ਕਰਵਾਈ ਜਾਵੇ ਤੇ ਓਥੇ ਹੀ ਕਈ ਹੋਰ ਫੈਨਜ਼ ਨੇ ਵੀ ਆਪਣੇ ਟਵੀਟ ਰਾਹੀਂ ਸ਼ਹਿਨਾਜ਼ ਤੋਂ ਜਵਾਬ ਲੈਣ ਦੀ ਕੋਸ਼ਿਸ਼ ਕਰ ਰਹੇ ਨੇ ।

ਇਸ ਤੋਂ ਬਾਅਦ ਇੱਕ ਫੈਨ ਨੇ ਇੱਕ ਟਵੀਟ ਵਿੱਚ ਸ਼ਹਿਨਾਜ਼ ਨੂੰ ਕਿਹਾ ਕਿ ਉਹ ਠੀਕ ਨਹੀਂ ਮਹਿਸੂਸ ਕਰ ਰਹੀ ਹੈ ਅਤੇ ਗਲੇ ਮਿਲਣਾ ਚਾਹੁੰਦਾ ਹੈ।ਇਸ ‘ਤੇ ਸ਼ਹਿਨਾਜ਼ ਨੇ ਮਜ਼ਾਕੀਆ ਅੰਦਾਜ਼ ‘ਚ ਕਿਹਾ, ਛੇ ਫੁੱਟ ਦੀ ਦੂਰੀ ਰੱਖੋ, ਤੁਹਾਨੂੰ ਵੈਲੇਨਟਾਈਨ ਦੀ ਨਹੀਂ, ਕੁਆਰੰਟੀਨ ਦੀ ਜ਼ਰੂਰਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...