July 25, 2026, 7:44 pm
----------- Advertisement -----------
HomeNewsAutomobilesRoyal Enfield ਲੈ ਕੇ ਆ ਰਿਹਾ ਨਵਾਂ ਐਂਟਰੀ-ਲੇਵਲ ਮੋਟਰਸਾਈਕਲ, ਕੀਮਤ ਸੁਣ ਹੋ...

Royal Enfield ਲੈ ਕੇ ਆ ਰਿਹਾ ਨਵਾਂ ਐਂਟਰੀ-ਲੇਵਲ ਮੋਟਰਸਾਈਕਲ, ਕੀਮਤ ਸੁਣ ਹੋ ਜਾਉਗੇ ਖੁਸ਼

Published on

----------- Advertisement -----------

ਨੌਜਵਾਨਾਂ ਦੀ ਸਭ ਤੋਂ ਪਹਿਲੀ ਪਸੰਦ ਰਾਇਲ ਐਨਫੀਲਡ ਹੁਣ ਐਂਟਰੀ-ਲੈਵਲ ਕਲਾਸਿਕ ਤੋਂ ਲੈ ਕੇ 650cc ਕਰੂਜ਼ਰ ਤੱਕ ਨਵੇਂ ਮੋਟਰਸਾਈਕਲਾਂ ਦੀ ਵਿਸ਼ਾਲ ਸ਼੍ਰੇਣੀ ‘ਤੇ ਕੰਮ ਕਰ ਰਹੀ ਹੈ। ਇੱਕ ਨਵੀਂ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਾਇਲ ਐਨਫੀਲਡ ਨਵੇਂ ਐਂਟਰੀ-ਲੇਵਲ ਬ੍ਰਾਂਡ ਕੋਡਨੇਮ J1C1 ‘ਤੇ ਕੰਮ ਕਰ ਰਹੀ ਹੈ। ਨਵੇਂ ਬ੍ਰਾਂਡ ਨੂੰ ਇਸ ਸਾਲ ਦੇ ਅੰਤ ਤੱਕ ਦੇਸ਼ ‘ਚ ਲਾਂਚ ਕੀਤੇ ਜਾਣ ਦੀ ਖਬਰ ਹੈ। J1C1 ਨੂੰ ਕਥਿਤ ਤੌਰ ‘ਤੇ ਰਾਇਲ ਐਨਫੀਲਡ ਹੰਟਰ ਕਿਹਾ ਜਾ ਰਿਹਾ ਹੈ।
ਇੰਜਣ ਬਾਰੇ ਅਜੇ ਤੱਕ ਪੂਰੀ ਤਰਾਂ ਵੇਰਵੇ ਸਾਹਮਣੇ ਨਹੀਂ ਆਏ ਹਨ। ਇਹ ਬੁਲੇਟ 350 ਦੇ ਨਾਲ 346cc, ਏਅਰ-ਕੂਲਡ, ਸਿੰਗਲ-ਸਿਲੰਡਰ ਇੰਜਣ ਨੂੰ ਸਾਂਝਾ ਕਰ ਸਕਦਾ ਹੈ। ਇਹ ਇੰਜਣ 19.4 PS ਦੀ ਪਾਵਰ ਅਤੇ 28 Nm ਦਾ ਟਾਰਕ ਜਨਰੇਟ ਕਰ ਸਕਦਾ ਹੈ।

ਨਵੀਂ ਐਂਟਰੀ-ਲੇਵਲ ਮੋਟਰਸਾਈਕਲ ਦੇ ਸਿੰਗਲ-ਚੈਨਲ ABS ਸਿਸਟਮ ਦੇ ਨਾਲ ਡਿਸਕ ਬ੍ਰੇਕ ਨਾਲ ਲੈਸ ਹੋਣ ਦੀ ਸੰਭਾਵਨਾ ਹੈ। LED ਲਾਈਟਾਂ ਦੀ ਬਜਾਏ, J1C2 ਨੂੰ ਹੈਲੋਜਨ ਲਾਈਟਾਂ ਮਿਲ ਸਕਦੀਆਂ ਹਨ। ਬਾਈਕ ਨੂੰ ਸੈਮੀ-ਡਿਜੀਟਲ ਇੰਸਟਰੂਮੈਂਟ ਕੰਸੋਲ ਅਤੇ ਸਿੰਗਲ ਸੀਟ ਮਿਲ ਸਕਦੀ ਹੈ। ਇਸ ‘ਚ ਰਾਇਲ ਐਨਫੀਲਡ ਦੇ ਟ੍ਰਿਪਰ ਨੇਵੀਗੇਸ਼ਨ ਸਿਸਟਮ ਨੂੰ ਹਟਾਇਆ ਜਾ ਸਕਦਾ ਹੈ।
ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਨਵੀਂ ਐਂਟਰੀ-ਲੇਵਲ ਮੋਟਰਸਾਈਕਲ ਸਭ ਤੋਂ ਕਿਫਾਇਤੀ ਮੋਟਰਸਾਈਕਲ ਹੋਵੇਗੀ, ਅਤੇ ਇਸਦੀ ਕੀਮਤ 1.3 ਲੱਖ ਰੁਪਏ ਤੋਂ ਘੱਟ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...