April 22, 2026, 11:39 pm
----------- Advertisement -----------
HomeNewsBreaking Newsਰੂਸ-ਯੂਕਰੇਨ ਜੰਗ - ਪੀ.ਐਮ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕਰਨਗੇ...

ਰੂਸ-ਯੂਕਰੇਨ ਜੰਗ – ਪੀ.ਐਮ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕਰਨਗੇ ਗੱਲਬਾਤ

Published on

----------- Advertisement -----------

ਰੂਸੀ ਫੌਜ ਨੇ ਵੀਰਵਾਰ ਨੂੰ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ 12 ਥਾਵਾਂ ‘ਤੇ ਮਿਜ਼ਾਈਲ ਹਮਲੇ ਕੀਤੇ ਜਿਸ ਨਾਲ ਜੰਗ ਦੀ ਸ਼ੁਰੂਆਤ ਹੋ ਚੁਕੀ ਹੈ। ਇਨ੍ਹਾਂ ਹਮਲਿਆਂ ਚ ਕਰੀਬ 54 ਯੂਕਰੇਨੀ ਸੈਨਿਕ ਅਤੇ 10 ਨਾਗਰਿਕ ਮਾਰੇ ਗਏ ਸਨ। ਯੂਕਰੇਨ ਨੇ 50 ਰੂਸੀ ਸੈਨਿਕਾਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਜੰਗ ਯੂਕਰੇਨ ਦੇ ਚਰਨੋਬਲ ਪਰਮਾਣੂ ਅੱਡੇ ਤੱਕ ਪਹੁੰਚ ਗਈ ਹੈ।
ਦਿੱਲੀ ਵਿੱਚ ਯੂਕਰੇਨ ਦੇ ਰਾਜਦੂਤ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਸੀ ਯੂਕਰੇਨ ਦੀ ਅਪੀਲ ਤੋਂ ਬਾਅਦ ਪੀ ਐਮ ਮੋਦੀ ਨੇ ਹਾਈ ਲੈਵਲ ਬੈਠਕ ਸੱਦੀ ਹੈ ਅਤੇ ਕੁਝ ਸਮੇਂ ‘ਚ ਨਰਿੰਦਰ ਮੋਦੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਗੱਲਬਾਤ ਕਰਨਗੇ।

ਇਸ ਤੋਂ ਪਹਿਲਾਂ, ਯੂਕਰੇਨ ਦੇ ਰਾਜਦੂਤ ਨਵੀਂ ਦਿੱਲੀ ਵਿੱਚ ਮੀਡੀਆ ਦੇ ਸਾਹਮਣੇ ਪੇਸ਼ ਹੋਏ ਸਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਦਦ ਲਈ ਬੇਨਤੀ ਕੀਤੀ ਸੀ ਕਿ ਉਹ ਇੱਕ ਵਿਸ਼ਵ ਨੇਤਾ ਹਨ ਅਤੇ ਰੂਸ ਦੇ ਰਾਸ਼ਟਰਪਤੀ ਨਾਲ ਗੱਲ ਕਰਨ ਲਈ ਆਪਣੇ ਪ੍ਰਭਾਵ ਦੀ ਵਰਤੋਂ ਕਰਨ। ਇਧਰ ਅਮਰੀਕਾ ਅਤੇ ਯੂਰਪੀਅਨ ਯੂਨੀਅਨ (ਈਯੂ) ਨੇ ਵੀ ਫੌਜੀ ਅਤੇ ਆਰਥਿਕ ਹਮਲੇ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...