September 17, 2026, 1:30 am
----------- Advertisement -----------
HomeNewsEntertainmentਮੌਨੀ ਰਾਏ ਨੇ ਕਾਪਰ ਕਲਰ ਦੀ ਸਾੜ੍ਹੀ 'ਚ ਕਰਵਾਇਆ ਬੇਹੱਦ ਸ਼ਾਨਦਾਰ ਫੋਟੋਸ਼ੂਟ,ਵੇਖੋ...

ਮੌਨੀ ਰਾਏ ਨੇ ਕਾਪਰ ਕਲਰ ਦੀ ਸਾੜ੍ਹੀ ‘ਚ ਕਰਵਾਇਆ ਬੇਹੱਦ ਸ਼ਾਨਦਾਰ ਫੋਟੋਸ਼ੂਟ,ਵੇਖੋ ਤਸਵੀਰਾਂ

Published on

----------- Advertisement -----------

ਆਪਣੇ ਐਕਟਿੰਗ ਕਰੀਅਰ ਤੋਂ ਇਲਾਵਾ ਅਦਾਕਾਰਾ ਮੌਨੀ ਰਾਏ ਆਪਣੇ ਸਟਾਈਲਿਸ਼ ਲੁੱਕ ਕਾਰਨ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ। ਉਸ ਨੇ ਆਪਣੇ ਦਮ ‘ਤੇ ਇੰਡਸਟਰੀ ‘ਚ ਵੱਡਾ ਮੁਕਾਮ ਹਾਸਲ ਕੀਤਾ ਹੈ। ਲੋਕ ਉਸ ਦੀ ਇੱਕ ਝਲਕ ਲਈ ਬੇਤਾਬ ਹਨ। ਇਸ ਦੇ ਨਾਲ ਹੀ ਹੁਣ ਇਕ ਵਾਰ ਫਿਰ ਤੋਂ ਅਦਾਕਾਰਾ ਆਪਣੇ ਲੇਟੈਸਟ ਲੁੱਕ ਕਾਰਨ ਲਾਈਮਲਾਈਟ ‘ਚ ਆ ਗਈ ਹੈ। ਮੌਨੀ ਰਾਏ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ‘ਚ ਉਸ ਨੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਨਾਲ ਵਿਆਹ ਕੀਤਾ ਹੈ।

ਇਸ ਤੋਂ ਬਾਅਦ ਵੀ ਉਹ ਆਪਣੇ ਪ੍ਰਸ਼ੰਸਕਾਂ ਨਾਲ ਲਗਾਤਾਰ ਜੁੜੀ ਹੋਈ ਹੈ। ਮੌਨੀ ਲਗਭਗ ਹਰ ਦਿਨ ਪ੍ਰਸ਼ੰਸਕਾਂ ਨਾਲ ਆਪਣਾ ਨਵਾਂ ਲੁੱਕ ਸ਼ੇਅਰ ਕਰ ਰਹੀ ਹੈ। ਹੁਣ ਉਹ ਸਾੜੀ ਵਿੱਚ ਵੀ ਤਬਾਹੀ ਮਚਾ ਰਹੀ ਹੈ। ਮੌਨੀ ਨੇ ਹਾਲ ਹੀ ਵਿੱਚ ਬ੍ਰਾਊਨ ਰੰਗ ਦੀ ਸਾੜੀ ਵਿੱਚ ਇੱਕ ਸ਼ਾਨਦਾਰ ਫੋਟੋਸ਼ੂਟ ਕਰਵਾਇਆ ਹੈ। ਉਸ ਨੇ ਇਸ ਸਾੜੀ ਨੂੰ ਸਟਾਈਲਿਸ਼ ਟਿਊਬ ਬਲਾਊਜ਼ ਨਾਲ ਜੋੜਿਆ ਹੈ। ਉਸ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਨਿਊਡ ਮੇਕਅੱਪ ਕੀਤਾ ਹੈ ਅਤੇ ਆਪਣੇ ਵਾਲ ਖੁੱਲ੍ਹੇ ਛੱਡ ਦਿੱਤੇ ਹਨ। ਮੌਨੀ ਦੀਆਂ ਇਨ੍ਹਾਂ ਤਸਵੀਰਾਂ ‘ਤੇ ਕੁਝ ਹੀ ਸਮੇਂ ‘ਚ ਲੱਖਾਂ ਲਾਈਕਸ ਆ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...