November 15, 2026, 12:38 am
----------- Advertisement -----------
HomeNewsNational-Internationalਯੂਕਰੇਨ 'ਚ ਫਸੇ ਕਰਨਾਲ ਦੇ 650 ਲੋਕ

ਯੂਕਰੇਨ ‘ਚ ਫਸੇ ਕਰਨਾਲ ਦੇ 650 ਲੋਕ

Published on

----------- Advertisement -----------

ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ 650 ਲੋਕ ਯੂਕਰੇਨ ਵਿੱਚ ਫਸੇ ਹੋਏ ਹਨ। ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਬੱਚਿਆਂ ਨੂੰ ਸੁਰੱਖਿਅਤ ਵਾਪਿਸ ਵਤਨ ਪਰਤਣ ਲਈ ਮੁੱਖ ਮੰਤਰੀ ਮਨੋਹਰ ਲਾਲ ਨੂੰ ਬੇਨਤੀ ਕੀਤੀ ਹੈ ਯੂਕਰੇਨ ਵਿੱਚ ਫਸੇ 6300 ਨੌਜਵਾਨਾਂ ਵਿੱਚੋਂ 650 ਦੇ ਕਰੀਬ ਨੌਜਵਾਨ ਇਕੱਲੇ ਕਰਨਾਲ ਤੋਂ ਹਨ। ਪਰਿਵਾਰ ਨੂੰ ਚਿੰਤਾ ਹੈ ਕਿ ਕੀ ਉਨ੍ਹਾਂ ਦੇ ਬੱਚੇ ਵਾਪਸ ਆ ਸਕਣਗੇ ਜਾਂ ਨਹੀਂ।
ਪਰਿਵਾਰਿਕ ਮੈਂਬਰਾ ਦਾ ਕਹਿਣਾ ਹੈ ਕਿ ਸਾਡੇ ਬੱਚੇ ਕਮਰੇ ਵਿੱਚ ਬੰਦ ਹਨ। ਉਨ੍ਹਾਂ ਕੋਲ ਕੁਝ ਖਾਣ ਨੂੰ ਹੈ ਜਾਂ ਨਹੀਂ ਇਹ ਨਹੀਂ ਦੱਸ ਰਿਹਾ। ਮੇਰੇ ਬੱਚੇ ਪੋਲੈਂਡ ਤੋਂ 50-60 ਕਿਲੋਮੀਟਰ ਦੂਰ ਹਨ। ਅਜਿਹੇ ਬੱਚਿਆਂ ਨੂੰ ਦੂਜੇ ਦੇਸ਼ਾਂ ਵਿੱਚ ਸ਼ਿਫਟ ਕਰ ਦੇਣਾ ਚਾਹੀਦਾ ਹੈ। ਕੇਂਦਰ ਸਰਕਾਰ ਇਸ ਮਾਮਲੇ ਵਿੱਚ ਅਹਿਮ ਭੂਮਿਕਾ ਨਿਭਾਏਗੀ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਬੱਚਿਆਂ ਨੂੰ ਸੁਰੱਖਿਅਤ ਵਾਪਿਸ ਲਿਆ ਸਕਣ।
ਮੁੱਖ ਮੰਤਰੀ ਦੇ ਨੁਮਾਇੰਦੇ ਸੰਜੇ ਬਠਲਾ ਦਾ ਕਹਿਣਾ ਹੈ ਕਿ ਕਰਨਾਲ ਤੋਂ ਯੂਕਰੇਨ ਗਏ ਬੱਚਿਆਂ ਦੇ ਪਰਿਵਾਰਕ ਮੈਂਬਰ ਸਾਡੇ ਕੋਲ ਆ ਰਹੇ ਹਨ। ਬੱਚਿਆਂ ਨੂੰ ਵਾਪਸ ਲਿਆਉਣ ਲਈ ਸੀਐਮ ਮਨੋਹਰ ਲਾਲ ਨੂੰ ਸੂਚਨਾ ਭੇਜੀ ਜਾ ਰਹੀ ਹੈ। ਬੱਚਿਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਆਪਣੇ ਪੱਧਰ ‘ਤੇ ਕੰਮ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...