June 28, 2026, 10:02 pm
----------- Advertisement -----------
HomeNewsBreaking Newsਨਵਜੋਤ ਸਿੱਧੂ ਖਿਲਾਫ ਸੁਣਵਾਈ 2 ਹਫਤਿਆਂ ਲਈ ਟਲੀ

ਨਵਜੋਤ ਸਿੱਧੂ ਖਿਲਾਫ ਸੁਣਵਾਈ 2 ਹਫਤਿਆਂ ਲਈ ਟਲੀ

Published on

----------- Advertisement -----------

ਚੰਡੀਗੜ੍ਹ : – ਨਵਜੋਤ ਸਿੱਧੂ ਖਿਲਾਫ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਅੱਜ ਸੁਣਵਾਈ ਕੀਤੀ ਗਈ। ਇਹ ਘਟਨਾ 1988 ਦੀ ਹੈ। ਜਿਸ ਵਿੱਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਵਿੱਚ ਬਜ਼ੁਰਗ ਦੀ ਮੌਤ ਹੋ ਗਈ ਸੀ।
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਸੁਪਰੀਮ ਕੋਰਟ ‘ਚ ਚੱਲ ਰਹੇ ਰੋਡ ਰੇਜ ਮਾਮਲੇ ਦੀ ਸੁਣਵਾਈ ਦੋ ਹਫਤਿਆਂ ਲਈ ਟਾਲ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਦੇ ਵਕੀਲ ਤੋਂ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਰੋਡ ਰੇਜ ਮਾਮਲੇ ‘ਚ ਉਨ੍ਹਾਂ ਨੂੰ ਸਜ਼ਾ ਨਾ ਦਿੱਤੀ ਜਾਵੇ।
ਸਿੱਧੂ ਨੇ ਹਲਫਨਾਮਾ ਦਾਇਰ ਕੀਤਾ ਕਿ ਪਿਛਲੇ 3 ਦਹਾਕਿਆਂ ਤੋਂ ਉਨ੍ਹਾਂ ਦਾ ਸਿਆਸੀ ਅਤੇ ਖੇਡ ਕਰੀਅਰ ਬੇਦਾਗ ਰਿਹਾ ਹੈ। ਇੱਕ ਸਿਆਸਤਦਾਨ ਵਜੋਂ ਉਨ੍ਹਾਂ ਨੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿੱਚ ਹੀ ਨਹੀਂ ਸਗੋਂ ਸੰਸਦ ਮੈਂਬਰ ਵਜੋਂ ਵੀ ਬੇਮਿਸਾਲ ਕੰਮ ਕੀਤਾ ਹੈ।
ਉਨ੍ਹਾਂ ਨੇ ਲੋਕਾਂ ਦੇ ਭਲੇ ਲਈ ਕਈ ਕੰਮ ਕੀਤੇ ਹਨ। ਉਨ੍ਹਾਂ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਉਨ੍ਹਾਂ ਦੀ ਮਰਨ ਵਾਲੇ ਵਿਅਕਤੀ ਨਾਲ ਕੋਈ ਦੁਸ਼ਮਣੀ ਸੀ। ਉਨ੍ਹਾਂ ਕਿਹਾ ਕਿ ਸਮੀਖਿਆ ਪਟੀਸ਼ਨ ਖਾਰਜ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੂੰ ਦਿੱਤੀ ਗਈ 1000 ਜੁਰਮਾਨੇ ਦੀ ਸਜ਼ਾ ਹੀ ਕਾਫੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...