November 16, 2026, 8:56 am
----------- Advertisement -----------
HomeNewsBreaking Newsਸੁਨੀਲ ਜਾਖੜ ਨੇ BBMB ਦੇ ਨਿਯਮਾਂ 'ਤੇ ਚੁੱਕੇ ਸਵਾਲ

ਸੁਨੀਲ ਜਾਖੜ ਨੇ BBMB ਦੇ ਨਿਯਮਾਂ ‘ਤੇ ਚੁੱਕੇ ਸਵਾਲ

Published on

----------- Advertisement -----------

ਚੰਡੀਗੜ੍ਹ : – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਦੇ ਬਹਾਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਅਤੇ ਪੰਜਾਬ ਦੇ ਅਧਿਕਾਰੀਆਂ ਦੀ ਥਾਂ ਯੂਟੀ ਕੇਡਰ ਦੇ ਅਧਿਕਾਰੀਆਂ ਨੂੰ ਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਨਿਯਮਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਜਾਖੜ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਇਕੱਠੇ ਹੋ ਕੇ ਇਸ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਕਿਹਾ।
ਸੁਨੀਲ ਜਾਖੜ ਨੇ ਲਿਖਿਆ ਕਿ ਚੰਡੀਗੜ੍ਹ ਵਿੱਚ ਪਹਿਲੀ ਵਾਰ ਪੰਜਾਬ ਸਿਵਲ ਸਰਵਿਸ (ਪੀਸੀਐਸ) ਅਤੇ ਹਰਿਆਣਾ ਸਿਵਲ ਸਰਵਿਸ (ਐਚਸੀਐਸ) ਦੀ ਥਾਂ ਪ੍ਰਸ਼ਾਸਨ ਨੇ ਦਿੱਲੀ, ਅੰਡੇਮਾਨ ਅਤੇ ਨਿਕੋਬਾਰ ਸਿਵਲ ਸਰਵਿਸ (ਡੈਨਿਕਸ) ਕੇਡਰ ਦੇ ਅਧਿਕਾਰੀ ਨਿਯੁਕਤ ਕੀਤੇ ਹਨ। ਉਨ੍ਹਾਂ ਕਿਹਾ ਕਿ ਬੀਬੀਐਮਬੀ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਪੰਜਾਬ ਦੇ ਹੱਕਾਂ ਨੂੰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਕਾਰਵਾਈਆਂ ਕਰਕੇ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਕਮਜ਼ੋਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਢੀਂਡਸਾ, ਭਗਵੰਤ ਮਾਨ, ਸੁਖਬੀਰ ਬਾਦਲ, ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਨੂੰ ਕਿਹਾ ਕਿ ਚੋਣਾਂ ਹੁਣ ਖਤਮ ਹੋ ਚੁੱਕੀਆਂ ਹਨ। ਇਸ ਲਈ ਸਭ ਨੂੰ ਸਿਆਸਤ ਤੋਂ ਉਪਰ ਉਠ ਕੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...