June 7, 2026, 9:27 pm
----------- Advertisement -----------
HomeNewsEntertainmentਆਲੀਆ ਭੱਟ ਦਾ ਚੱਲਿਆ ਜਾਦੂ ,'ਗੰਗੂਬਾਈ ਕਾਠੀਆਵਾੜੀ' ਨੇ ਪਹਿਲੇ ਦਿਨ ਕਮਾਏ ਇੰਨੇ...

ਆਲੀਆ ਭੱਟ ਦਾ ਚੱਲਿਆ ਜਾਦੂ ,’ਗੰਗੂਬਾਈ ਕਾਠੀਆਵਾੜੀ’ ਨੇ ਪਹਿਲੇ ਦਿਨ ਕਮਾਏ ਇੰਨੇ ਕਰੋੜ

Published on

----------- Advertisement -----------

ਆਲੀਆ ਭੱਟ ਦੀ ਸਭ ਤੋਂ ਉਡੀਕੀ ਜਾ ਰਹੀ ਫਿਲਮ ਗੰਗੂਬਾਈ ਕਾਠਿਆਵਾੜੀ ਆਖਰਕਾਰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਪ੍ਰਸ਼ੰਸਕ ਇਸ ਫਿਲਮ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਫਿਲਮ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਸੰਜੇ ਲੀਲਾ ਭੰਸਾਲੀ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਗੰਗੂਬਾਈ ਕਾਠੀਆਵਾੜੀ’ ਨੂੰ ਚੰਗੇ ਰਿਵਿਊ ਮਿਲ ਰਹੇ ਹਨ। ਫਿਲਮ ਨੇ ਪਹਿਲੇ ਦਿਨ ਬਾਕਸ ਆਫਿਸ ‘ਤੇ ਚੰਗੀ ਸ਼ੁਰੂਆਤ ਕੀਤੀ ਹੈ।

ਪਹਿਲੇ ਦਿਨ ਦੀ ਕਮਾਈ ਨੂੰ ਦੇਖਦੇ ਹੋਏ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਲੀਆ ਦੀ ਇਹ ਫਿਲਮ ਵੀਕੈਂਡ ‘ਚ ਧਮਾਲ ਮਚਾਉਣ ਵਾਲੀ ਹੈ। ਗੰਗੂਬਾਈ ਕਾਠਿਆਵਾੜੀ ਨੇ ਪਹਿਲੇ ਦਿਨ ਕਰੋੜਾਂ ਦੀ ਕਮਾਈ ਕੀਤੀ ਹੈ। ਬਾਕਸ ਆਫਿਸ ਇੰਡੀਆ ਦੀ ਰਿਪੋਰਟ ਮੁਤਾਬਕ ਆਲੀਆ ਭੱਟ ਦੀ ਫਿਲਮ ਦਾ ਪਹਿਲੇ ਦਿਨ ਦਾ ਕਲੈਕਸ਼ਨ ਕਰੀਬ 9.50-10 ਕਰੋੜ ਰਿਹਾ ਹੈ। ਜੇਕਰ ਅਸੀਂ ਹਾਲ ਹੀ ‘ਚ ਰਿਲੀਜ਼ ਹੋਈਆਂ ਫਿਲਮਾਂ ਅਤੇ ਉਨ੍ਹਾਂ ਦੇ ਪਹਿਲੇ ਦਿਨ ਦੇ ਕਲੈਕਸ਼ਨ ‘ਤੇ ਨਜ਼ਰ ਮਾਰੀਏ ਤਾਂ ਇਸ ਨੂੰ ਵਧੀਆ ਕਲੈਕਸ਼ਨ ਮੰਨਿਆ ਜਾਂਦਾ ਹੈ।

YouTube player

ਫਿਲਮ ‘ਗੰਗੂਬਾਈ ਕਾਠੀਆਵਾੜੀ’ ਦੇ ਪ੍ਰਮੋਸ਼ਨ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਇਹ ਫਿਲਮ ਪਿਛਲੇ ਸਾਲ 17 ਦਸੰਬਰ ਨੂੰ ਰਿਲੀਜ਼ ਹੋਈ ਅੱਲੂ ਅਰਜੁਨ ਦੀ ‘ਪੁਸ਼ਪਾ’ ਦਾ ਰਿਕਾਰਡ ਤੋੜ ਸਕਦੀ ਹੈ। ‘ਪੁਸ਼ਪਾ’ ਨੇ ਬਾਕਸ ਆਫਿਸ ‘ਤੇ ਦੁਨੀਆ ਭਰ ‘ਚ 50 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਸੀ। ਪਰ ਆਲੀਆ ਭੱਟ ਅੱਲੂ ਅਰਜੁਨ ਨੂੰ ਮਾਤ ਨਹੀਂ ਦੇ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...