September 30, 2026, 5:00 pm
----------- Advertisement -----------
HomeNewsLatest Newsਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਮੀਂਹ, ਜਾਣੋ ਕਿਵੇਂ ਦਾ ਰਹੇਗਾ 2...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਮੀਂਹ, ਜਾਣੋ ਕਿਵੇਂ ਦਾ ਰਹੇਗਾ 2 ਦਿਨ ਮੌਸਮ ਦਾ ਹਾਲ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਸਵੇਰੇ ਚਾਰ ਵਜੇ ਤੇਜ਼ ਹਵਾਵਾਂ ਨਾਲ ਮੀਂਹ ਪਿਆ ਹੈ। ਤੇਜ਼ ਮੀਂਹ ਕਰਕੇ ਸੂਬੇ ‘ਚ ਇਕ ਵਾਰ ਫਿਰ ਤੋਂ ਠੰਢ ਵੱਧ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੂਰਾ ਦਿਨ ਬੱਦਲਵਾਈ ਰਹਿ ਸਕਦੀ ਹੈ ਅਤੇ ਮੀਂਹ ਜਾਰੀ ਰਹੇਗੀ। ਦੂਜੇ ਪਾਸੇ ਮੀਂਹ ਕਾਰਨ ਕਿਸਾਨ ਡਰੇ ਹੋਏ ਹਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਮੀਂਹ ਤੇ ਝੱਖੜ ਨਾ ਰੁਕਿਆ ਤਾਂ ਸਰ੍ਹੋਂ ਅਤੇ ਕਣਕ ਦੀ ਫ਼ਸਲ ਦਾ ਨੁਕਸਾਨ ਹੋ ਸਕਦਾ ਹੈ ਕਿਉਂਕਿ ਸਰ੍ਹੋਂ ਲਗਪਗ ਪੱਕਣ ਦੀ ਕਗਾਰ ‘ਤੇ ਹੈ। ਇਸ ਦੇ ਨਾਲ ਹੀ ਪਿਆਜ਼ ਅਤੇ ਆਲੂ ਵੀ ਖੇਤਾਂ ‘ਚ ਹਨ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਵੀ ਬੱਦਲ ਛਾਏ ਰਹਿ ਸਕਦੇ ਹਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...