August 3, 2026, 2:31 am
----------- Advertisement -----------
HomeNewsEntertainmentਜੈਸਮੀਨ ਭਸੀਨ ਨੇ ਬੁਆਏਫ੍ਰੈਂਡ ਐਲੀ ਗੋਨੀ ਦੇ ਜਨਮਦਿਨ 'ਤੇ ਲਿਖਿਆ ਰੋਮਾਂਟਿਕ ਨੋਟ...

ਜੈਸਮੀਨ ਭਸੀਨ ਨੇ ਬੁਆਏਫ੍ਰੈਂਡ ਐਲੀ ਗੋਨੀ ਦੇ ਜਨਮਦਿਨ ‘ਤੇ ਲਿਖਿਆ ਰੋਮਾਂਟਿਕ ਨੋਟ ਕਿਹਾ …

Published on

----------- Advertisement -----------

ਟੀਵੀ ਦੀ ਪਿਆਰੀ ਜੋੜੀ ਜੈਸਮੀਨ ਭਸੀਨ ਅਤੇ ਐਲੀ ਗੋਨੀ ਨੂੰ ਰਿਐਲਿਟੀ ਸ਼ੋਅ ‘ਬਿੱਗ ਬੌਸ 14’ ਦੇ ਘਰ ਵਿੱਚ ਅਹਿਸਾਸ ਹੋਇਆ ਸੀ ਕਿ ਉਹ ਇੱਕ ਦੂਜੇ ਦੇ ਪਿਆਰ ਵਿੱਚ ਪਾਗਲ ਹਨ। ਪਿਆਰ-ਏ-ਇਜ਼ਹਾਰ ਤੋਂ ਲੈ ਕੇ, ਦੋਵੇਂ ਆਪਣੇ ਪ੍ਰਸ਼ੰਸਕਾਂ ਨੂੰ ਕਪਲ ਗੋਲ ਦੇਣ ਵਿੱਚ ਕਦੇ ਵੀ ਅਸਫਲ ਨਹੀਂ ਹੋਏ। ਅਦਾਕਾਰ ਐਲੀ ਗੋਨੀ ਨੇ 25 ਫਰਵਰੀ ਨੂੰ ਆਪਣਾ ਜਨਮਦਿਨ ਮਨਾਇਆ। ਇਸ ਮੌਕੇ ਐਲੀ ਦੀ ਪ੍ਰੇਮਿਕਾ ਜੈਸਮੀਨ ਭਸੀਨ ਨੇ ਉਸ ਨੂੰ ਖ਼ਾਸ ਅੰਦਾਜ਼ ਵਿੱਚ ਵਧਾਈ ਦਿੱਤੀ ।

ਜੈਸਮੀਨ ਨੇ ਐਲੀ ਲਈ ਖ਼ਾਸ ਨੋਟ ਲਿਖ ਕੇ ਉਸ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਜੈਸਮੀਨ ਨੇ ਆਪਣੇ ਇੰਸਟਗ੍ਰਾਮ ਅਕਾਉਂਟ ਉੱਤੇ ਐਲੀ ਨਾਲ ਇੱਕ ਰੋਮੈਂਟਿਕ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਉਸ ਨੇ ਇੱਕ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ। ਇਸ ਤਸਵੀਰ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਜੈਸਮੀਨ ਨੇ ਐਲੀ ਨੂੰ ਫੜਿਆ ਹੋਇਆ ਹੈ। ਜੈਸਮੀਨ ਐਲੀ ਦੀ ਬਾਂਹ ਫੜ ਕੇ ਖੂਬਸੂਰਤ ਅੰਦਾਜ਼ ਵਿੱਚ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।

ਜੈਸਮੀਨ ਨੇ ਕੈਪਸ਼ਨ ਵਿੱਚ ਲਿਖਿਆ, ” ‘ਮੈਂ ਹਮੇਸ਼ਾ ਤੈਨੂੰ ਇਸੇ ਤਰ੍ਹਾਂ ਫੜ ਕੇ ਰੱਖਣਾ ਚਾਹੁੰਦੀ ਹਾਂ, ਮੇਰੇ ਚਮਕਦੇ ਹੋਏ ਸਿਤਾਰੇ, ਤੁਸੀਂ ਮੇਰੀ ਜ਼ਿੰਦਗੀ ਦਾ ਚਮਤਕਾਰ ਹੋ ਜਿਸ ਦਾ ਮੈਂ ਇੰਨੇ ਸਮੇਂ ਤੋਂ ਸਬਰ ਨਾਲ ਇੰਤਜ਼ਾਰ ਕਰ ਰਹੀ ਸੀ। ਤੁਸੀਂ ਮੇਰੇ ਲਈ ਅਨਮੋਲ ਇਨਾਮ ਹੋ, ਜਿਸ ਨੂੰ ਮੈਂ ਕਦੇ ਨਹੀਂ ਛੱਡਾਂਗੀ। ” ਜੈਸਮੀਨ ਨੇ ਆਪਣੀ ਇਸ ਪੋਸਟ ਰਾਹੀਂ ਐਲੀ ਦੇ ਜਨਮਦਿਨ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਇਸ ਜੋੜੀ ਦੇ ਬ੍ਰੇਕਅਪ ਦੀਆਂ ਅਫਵਾਹਾਂ ਵੀ ਆ ਰਹੀਆਂ ਸਨ, ਪਰ ਜੋੜੀ ਨੇ ਇਸ ‘ਤੇ ਕੋਈ ਵੀ ਰਿਐਕਸ਼ਨ ਨਹੀਂ ਦਿੱਤਾ।ਇਸ ਜੋੜੀ ਦੇ ਫੈਨਜ਼ ਜੈਸਮੀਨ ਦੀ ਇਸ ਪੋਸਟ ਨੂੰ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਨੇ ਦੋਹਾਂ ਦੇ ਲਈ ਹਾਰਟ ਤੇ ਲਵ ਈਮੋਜ਼ੀ ਬਣਾ ਕੇ ਕਮੈਂਟ ਕੀਤੇ ਤੇ ਐਲੀ ਗੋਨੀ ਨੂੰ ਜਨਮਦਿਨ ਦੀ ਵਧਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...