September 11, 2026, 5:04 am
----------- Advertisement -----------
HomeNewsLatest Newsਯੂਕਰੇਨ ਤੋਂ ਵਾਪਸ ਆਈ ਵਿਦਿਆਰਥਣ ਨੇ ਕਿਹਾ- ਪੰਜਾਬ ਦੇ 52 ਵਿਦਿਆਰਥੀ ਉੱਥੇ...

ਯੂਕਰੇਨ ਤੋਂ ਵਾਪਸ ਆਈ ਵਿਦਿਆਰਥਣ ਨੇ ਕਿਹਾ- ਪੰਜਾਬ ਦੇ 52 ਵਿਦਿਆਰਥੀ ਉੱਥੇ ਫਸੇ

Published on

----------- Advertisement -----------

ਖਾਰਕਿਵ : – ਐਮਬੀਬੀਐਸ ਕਰਨ ਲਈ ਪੰਜਾਬ ਤੋਂ ਯੂਕਰੇਨ ਜਾਣ ਵਾਲੇ ਵਿਦਿਆਰਥੀਆਂ ਦੀ ਸੂਚੀ ਲਗਾਤਾਰ ਵਧਦੀ ਜਾ ਰਹੀ ਹੈ। ਬੱਚਿਆਂ ਦੇ ਉਥੇ ਫਸੇ ਹੋਣ ਕਾਰਨ ਹੁਣ ਮਾਪਿਆਂ ਦੀ ਚਿੰਤਾ ਵੀ ਵੱਧ ਰਹੀ ਹੈ। ਯੂਕਰੇਨ ਵਿੱਚ ਜਿੱਥੇ ਕੱਲ੍ਹ ਤੱਕ ਅੰਮ੍ਰਿਤਸਰ ਦੇ 45 ਵਿਦਿਆਰਥੀ ਦੱਸੇ ਜਾ ਰਹੇ ਸਨ, ਉਥੇ ਅੱਜ ਮਾਪੇ 52 ਵਿਦਿਆਰਥੀਆਂ ਦੀ ਸੂਚੀ ਲੈ ਕੇ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਪੁੱਜੇ।
ਦੋ ਦਿਨ ਪਹਿਲਾਂ ਯੂਕਰੇਨ ਤੋਂ ਪਰਤੀ ਵਿਦਿਆਰਥਣ ਯੁਕਤਾ ਸੂਚੀ ਲੈ ਕੇ ਸ਼ਨੀਵਾਰ ਨੂੰ ਡੀਸੀ ਦਫ਼ਤਰ ਪਹੁੰਚੀ। ਇਸ ਸੂਚੀ ਵਿੱਚ 52 ਵਿਦਿਆਰਥੀਆਂ ਦੇ ਨਾਂ ਸਨ, ਜੋ ਯੂਕਰੇਨ ਦੇ ਖਾਰਕਿਵ ਵਿੱਚ ਸਥਿਤ ਕਾਲਜ ਹੋਸਟਲ ਦੇ ਬੰਕਰ ਵਿੱਚ ਮੌਜੂਦ ਹਨ। ਇਹ ਸਾਰੇ ਵਿਦਿਆਰਥੀ ਯੁਕਤਾ ਦੇ ਬੈਚਮੇਟ ਹਨ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਰਹਿਣ ਵਾਲੇ ਹਨ। ਯੁਕਤਾ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਵਟਸਐਪ ਗਰੁੱਪ ਬਣਾ ਕੇ ਸਾਰਿਆਂ ਨੂੰ ਇਕੱਠਾ ਕੀਤਾ ਹੈ ਅਤੇ ਹੁਣ ਹਰ ਜਾਣਕਾਰੀ ਇਕ ਦੂਜੇ ਨਾਲ ਸਾਂਝੀ ਕੀਤੀ ਜਾ ਰਹੀ ਹੈ। ਉਹ ਖੁਦ 24 ਫਰਵਰੀ ਨੂੰ ਅੰਮ੍ਰਿਤਸਰ ਪਹੁੰਚੀ ਸੀ ਅਤੇ ਉਸ ਤੋਂ ਬਾਅਦ ਯੂਕਰੇਨ ਵਿੱਚ ਹਾਲਾਤ ਵਿਗੜ ਗਏ ਹਨ। ਯੁਕਤਾ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਪੰਜਾਬ ਦੇ ਜ਼ਿਆਦਾਤਰ ਬੱਚੇ ਯੂਕਰੇਨ ਦੇ ਖਾਰਕਿਵ ਵਿੱਚ ਹਨ ਅਤੇ ਉੱਥੇ ਕਾਲਜ ਦੇ ਹੋਸਟਲ ਵਿੱਚ ਬਣੇ ਬੰਕਰ ਵਿੱਚ ਇਕੱਠੇ ਰਹਿ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...