May 13, 2026, 6:05 am
----------- Advertisement -----------
HomeNewsBreaking Newsਰਾਮ ਰਹੀਮ ਦੀ 21 ਦਿਨਾਂ ਦੀ ਪੈਰੋਲ ਖਤਮ, ਵਾਪਸ ਲਿਆਂਦਾ ਜਾਵੇਗਾ ਸੁਨਾਰੀਆ...

ਰਾਮ ਰਹੀਮ ਦੀ 21 ਦਿਨਾਂ ਦੀ ਪੈਰੋਲ ਖਤਮ, ਵਾਪਸ ਲਿਆਂਦਾ ਜਾਵੇਗਾ ਸੁਨਾਰੀਆ ਜੇਲ੍ਹ

Published on

----------- Advertisement -----------

ਚੰਡੀਗੜ੍ਹ: ਕਤਲ ਅਤੇ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਗੁਰਮੀਤ ਰਾਮਰਹੀਮ ਦੀ ਪੈਰੋਲ ਅੱਜ ਖ਼ਤਮ ਹੋ ਜਾਵੇਗੀ। ਉਸ ਨੂੰ ਵਾਪਸ ਸੁਨਾਰੀਆ ਜੇਲ੍ਹ ਲਿਆਂਦਾ ਜਾਵੇਗਾ। ਇਸ ਸਬੰਧੀ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੋਹਤਕ ਦੇ ਐੱਸਪੀ ਉਦੈ ਸਿੰਘ ਮੀਨਾ ਖੁਦ ਸੁਰੱਖਿਆ ਪ੍ਰਬੰਧਾਂ ‘ਤੇ ਨਜ਼ਰ ਰੱਖ ਰਹੇ ਹਨ। ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਮਰਹੀਮ ਨੂੰ 7 ਫਰਵਰੀ ਨੂੰ ਪੈਰੋਲ ਦਿੱਤੀ ਗਈ ਸੀ। ਅੱਜ ਪੈਰੋਲ ਖ਼ਤਮ ਹੋ ਰਹੀ ਹੈ ਅਤੇ ਸਰਕਾਰ ਵੱਲੋਂ ਪੈਰੋਲ ਵਧਾਉਣ ਬਾਰੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਅਜਿਹੇ ‘ਚ ਰਾਮ ਰਹੀਮ ਨੂੰ ਕਿਸੇ ਵੀ ਕੀਮਤ ‘ਤੇ ਜੇਲ ਪਰਤਣਾ ਪਵੇਗਾ।

ਰਾਮ ਰਹੀਮ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 2017 ਵਿੱਚ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸੁਣਵਾਈ ਕੀਤੀ ਸੀ। ਪੰਚਕੂਲਾ ‘ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਹੈਲੀਕਾਪਟਰ ਰਾਹੀਂ ਸੁਨਾਰੀਆ ਜੇਲ੍ਹ ਭੇਜਿਆ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਸਜ਼ਾ ਸੁਣਾਈ ਗਈ ਸੀ। ਉਹ ਵਾਰ-ਵਾਰ ਸਰਕਾਰ ਤੋਂ ਪੈਰੋਲ ਦੀ ਮੰਗ ਕਰ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...