September 11, 2026, 1:00 am
----------- Advertisement -----------
HomeNewsEntertainmentਖੁਸ਼ੀ ਕਪੂਰ ਜਲਦ ਹੀ ਕਰੇਗੀ ਬਾਲੀਵੁੱਡ 'ਚ ਡੈਬਿਊ , ਪਿਤਾ ਬੋਨੀ ਕਪੂਰ...

ਖੁਸ਼ੀ ਕਪੂਰ ਜਲਦ ਹੀ ਕਰੇਗੀ ਬਾਲੀਵੁੱਡ ‘ਚ ਡੈਬਿਊ , ਪਿਤਾ ਬੋਨੀ ਕਪੂਰ ਨੇ ਦੱਸਿਆ ਕਦੋਂ ਸ਼ੁਰੂ ਹੋਵੇਗੀ ਸ਼ੂਟਿੰਗ

Published on

----------- Advertisement -----------

ਸ਼੍ਰੀਦੇਵੀ ਅਤੇ ਬੋਨੀ ਕਪੂਰ ਦੀ ਬੇਟੀ ਜਾਨ੍ਹਵੀ ਕਪੂਰ ਤੋਂ ਬਾਅਦ ਹੁਣ ਉਨ੍ਹਾਂ ਦੀ ਛੋਟੀ ਬੇਟੀ ਖੁਸ਼ੀ ਕਪੂਰ ਦੇ ਬਾਲੀਵੁੱਡ ਡੈਬਿਊ ਦੀ ਉਡੀਕ ਹੈ। ਬੋਨੀ ਕਪੂਰ ਨੇ ਆਪਣੀ ਛੋਟੀ ਧੀ ਦੇ ਬਾਲੀਵੁੱਡ ‘ਚ ਡੈਬਿਊ ਕਰਨ ਨੂੰ ਲੈ ਕੇ ਇਸ਼ਾਰਾ ਕਰ ਦਿੱਤਾ। ਇਕ ਮੀਡੀਆ ਪੋਰਟਲ ਨਾਲ ਗੱਲ ਕਰਦੇ ਹੋਏ ਬੋਨੀ ਕਪੂਰ ਨੇ ਕਿਹਾ-‘ਉਹ ਆਪਣੀ ਫਿਲਮ ਦੀ ਸ਼ੂਟਿੰਗ ਅਪ੍ਰੈਲ ਤੋਂ ਸ਼ੁਰੂ ਕਰਨ ਜਾ ਰਹੀ ਹੈ’। ਇਸ ਤੋਂ ਜ਼ਿਆਦਾ ਹੋਰ ਕੁਝ ਨਹੀਂ ਕਹਿ ਸਕਦਾ।

ਤੁਹਾਨੂੰ ਜਲਦ ਹੀ ਇਸ ਬਾਰੇ ‘ਚ ਹੋਰ ਜਾਣਕਾਰੀਆਂ ਮਿਲਣਗੀਆਂ। ਬੋਨੀ ਪਹਿਲੇ ਵੀ ਕਹਿ ਚੁੱਕੇ ਹਨ ਕਿ ਜਾਹਨਵੀ ਦੀ ਤਰ੍ਹਾਂ ਖੁਸ਼ੀ ਕਪੂਰ ਵੀ ਐਕਟਿੰਗ ‘ਚ ਆਪਣਾ ਕਰੀਅਰ ਬਣਾਉਣਾ ਚਾਹੁੰਦੀ ਹੈ। ਬੀਤੇ ਦਿਨੀਂ ਹੀ ਖ਼ਬਰਾਂ ਆਈਆਂ ਸਨ ਕਿ ਖੁਸ਼ੀ ਅਮਿਤਾਭ ਬੱਚਨ ਦੇ ਦੋਹਤੇ ਅਗਸਤਿਆ ਨੰਦਾ ਦੇ ਨਾਲ ਡੈਬਿਊ ਕਰੇਗੀ। ਇਹ ਚਰਚਾ ਉਦੋਂ ਸ਼ੁਰੂ ਹੋਈ ਸੀ ਜਦੋਂ ਉਹ ਇਕੱਠੇ ਡਾਂਸ ਰਿਹਰਸਲ ‘ਤੇ ਨਜ਼ਰ ਆਏ। ਇਸ ਤੋਂ ਬਾਅਦ ਖ਼ਬਰ ਆਈ ਕਿ ਖੁਸ਼ੀ ਅਤੇ ਅਗਸਤਿਆ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੇ ਨਾਲ ਡੈਬਿਊ ਦੀ ਤਿਆਰੀ ‘ਚ ਜੁਟੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਫਿਲਮ ਜੋਯਾ ਅਖਤਰ ਬਣਾ ਰਹੀ ਹੈ ਜੋ ਕਿ ‘ਆਰਚੀਜ਼’ ਦਾ ਅਡਾਪਸ਼ਨ ਹੈ। ਹਾਲਾਂਕਿ ਫਿਲਮ ਨੂੰ ਲੈ ਕੇ ਅਜੇ ਤੱਕ ਕੋਈ ਕੰਫਰਮੇਸ਼ਨ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...