April 23, 2026, 7:22 am
----------- Advertisement -----------
HomeNewsBreaking Newsਰੂਸ ਬੇਲਾਰੂਸ 'ਚ ਗੱਲਬਾਤ ਲਈ ਤਿਆਰ, ਪਰ ਯੂਕਰੇਨ ਨੇ ਠੁਕਰਾਇਆ ਪ੍ਰਸਤਾਵ

ਰੂਸ ਬੇਲਾਰੂਸ ‘ਚ ਗੱਲਬਾਤ ਲਈ ਤਿਆਰ, ਪਰ ਯੂਕਰੇਨ ਨੇ ਠੁਕਰਾਇਆ ਪ੍ਰਸਤਾਵ

Published on

----------- Advertisement -----------

ਨਵੀਂ ਦਿੱਲੀ, 27 ਫਰਵਰੀ 2022 – ਯੂਕਰੇਨ ਅਤੇ ਰੂਸ ਵਿਚਾਲੇ ਜੰਗ ਦਾ ਅੱਜ ਚੌਥਾ ਦਿਨ ਹੈ। ਇਸ ਲਈ ਰੂਸ ਦੇ ਹਮਲੇ ਹੁਣ ਬੇਕਾਬੂ ਹੁੰਦੇ ਜਾ ਰਹੇ ਹਨ। ਪਰ ਹੁਣ ਯੂਕਰੇਨ-ਰੂਸ ਜੰਗ ਦੇ ਵਿਚਕਾਰ ਇੱਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਦਰਅਸਲ ਕ੍ਰੇਮਲਿਨ ਹੁਣ ਯੂਕਰੇਨ ਨਾਲ ਗੱਲਬਾਤ ਲਈ ਰਾਜ਼ੀ ਹੋ ਗਿਆ ਹੈ। ਰੂਸੀ ਨਿਊਜ਼ ਏਜੰਸੀ ਮੁਤਾਬਕ ਕ੍ਰੇਮਲਿਨ ਨੇ ਕਿਹਾ ਹੈ ਕਿ ਉਹ ਬੇਲਾਰੂਸ ‘ਚ ਯੂਕਰੇਨ ਨਾਲ ਗੱਲਬਾਤ ਲਈ ਤਿਆਰ ਹੈ।

ਪਰ ਇਸ ਤੋਂ ਉਲਟ ਯੂਕਰੇਨ ਨੇ ਬੇਲਾਰੂਸ ‘ਚ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ ਹੈ। ਯੂਕਰੇਨ ਰਾਸ਼ਟਰਪਤੀ ਨੇ ਕਿਹਾ ਹੈ ਕਿ ਇਹ ਗੱਲਬਾਤ ਕਿਤੇ ਹੋਰ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...