----------- Advertisement ----------- HomeNewsGalleryਸ਼ਾਰਟ ਪਿੰਕ ਡਰੈੱਸ 'ਚ ਨਿਆ ਸ਼ਰਮਾ ਨੇ ਸੋਸ਼ਲ ਮੀਡਿਆ 'ਤੇ ਸ਼ੇਅਰ ਕੀਤੀਆਂ... ਸ਼ਾਰਟ ਪਿੰਕ ਡਰੈੱਸ ‘ਚ ਨਿਆ ਸ਼ਰਮਾ ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ NewsGallery Published on February 27, 2022 By Scroll Punjab ----------- Advertisement ----------- Share FacebookTwitterWhatsAppEmailTelegramCopy URL ਨਿਆ ਸ਼ਰਮਾ ਨੇ ਆਪਣੀ ਐਕਟਿੰਗ ਅਤੇ ਮਿਹਨਤ ਦੇ ਦਮ ‘ਤੇ ਬਾਲੀਵੁੱਡ ਇੰਡਸਟਰੀ ‘ਚ ਇਕ ਵੱਖਰੀ ਪਛਾਣ ਬਣਾਈ ਹੈ। ਪ੍ਰਸ਼ੰਸਕ ਉਸ ਦੀ ਇੱਕ ਝਲਕ ਪਾਉਣ ਲਈ ਬੇਤਾਬ ਹਨ। ਨਿਆ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਇੱਕ ਵਾਰ ਫਿਰ ਆਪਣੇ ਲੇਟੈਸਟ ਫੋਟੋਸ਼ੂਟ ਦੀ ਝਲਕ ਦਿਖਾਈ ਹੈ। ਹਾਲ ਹੀ ‘ਚ ਨੀਆ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਪਿੰਕ ਕਲਰ ਦੀ ਸ਼ਾਰਟ ਡਰੈੱਸ ਪਾ ਕੇ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਅਦਾਕਾਰਾ ਦਾ ਏਅਰਪੋਰਟ ਲੁੱਕ ਹੈ ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। Tagsentertainmentnew looknia sharmaviral pics ----------- Advertisement ----------- ਤਾਜ਼ਾ ਖਬਰਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ... ਭਾਜਪਾ 3 ਕਰੋੜ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ, ਇਸਦੀ ਪੰਜਾਬ ਵਿਰੋਧੀ... 3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ... ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ... ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼... 51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ... ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ... ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh... ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ... Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ... ਸਬੰਧਿਤ ਹੋਰ ਖ਼ਬਰਾਂ Breaking News ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ... September 6, 2026 Breaking News ਭਾਜਪਾ 3 ਕਰੋੜ ਪੰਜਾਬੀਆਂ ਨਾਲ ਨਫ਼ਰਤ ਕਰਦੀ ਹੈ, ਇਸਦੀ ਪੰਜਾਬ ਵਿਰੋਧੀ ਮਾਨਸਿਕਤਾ ਨੇ ਪੰਜਾਬ ਨੂੰ ਚੀਫ ਜਸਟਿਸ ਦੀ ਨਿਯੁਕਤੀ ਵਿੱਚ ਆਪਣੀ ਸਹੀ ਭੂਮਿਕਾ ਤੋਂ... ਚੰਡੀਗੜ੍ਹ / ਜਲੰਧਰ 6 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ... September 6, 2026 Breaking News 3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ *ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ... September 6, 2026 Breaking News ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ... September 6, 2026 Breaking News ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ... September 6, 2026 Breaking News 51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ... September 6, 2026 Breaking News ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।... September 6, 2026 Breaking News ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ... September 5, 2026 Breaking News ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।... September 5, 2026