November 2, 2026, 11:40 am
----------- Advertisement -----------
HomeNewsEntertainmentਧਰਮਿੰਦਰ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਪੁਰਾਣੀ ਫੋਟੋ, ਕਿਹਾ- ਅਜਿਹਾ ਕਦੇ ਵੀ...

ਧਰਮਿੰਦਰ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਪੁਰਾਣੀ ਫੋਟੋ, ਕਿਹਾ- ਅਜਿਹਾ ਕਦੇ ਵੀ ਨਾ ਕਰਨਾ ਕਿਉਂਕਿ…

Published on

----------- Advertisement -----------

ਬਾਲੀਵੁੱਡ ਇੰਡਸਟਰੀ ‘ਚ ਕੰਮ ਕਰਨ ਵਾਲੇ ਸਿਤਾਰੇ ਅੱਜ ਸਫਲਤਾ ਤੇ ਪ੍ਰਸਿੱਧੀ ਦੀਆਂ ਬੁਲੰਦੀਆਂ ਨੂੰ ਛੂਹ ਰਹੇ ਹਨ। ਇਨ੍ਹਾਂ ‘ਚੋਂ ਇਕ ਨਾਂ ਦਿੱਗਜ ਅਭਿਨੇਤਾ ਧਰਮਿੰਦਰ ਦਾ ਵੀ ਹੈ, ਜਿਨ੍ਹਾਂ ਨੂੰ ਬਾਲੀਵੁੱਡ ਦਾ ਹੀਮੈਨ ਕਿਹਾ ਜਾਂਦਾ ਹੈ। ਅੱਜ ਭਾਵੇਂ ਉਨ੍ਹਾਂ ਦਾ ਰੁਤਬਾ ਉੱਚਾ ਹੋਵੇ ਪਰ ਇੱਥੇ ਤੱਕ ਪਹੁੰਚਣ ਲਈ ਉਨ੍ਹਾਂ ਕਾਫੀ ਸੰਘਰਸ਼ ਕੀਤਾ ਹੈ। ਅਜਿਹੇ ‘ਚ ਉਹ ਅਕਸਰ ਪ੍ਰਸ਼ੰਸਕਾਂ ਲਈ ਪ੍ਰੇਰਨਾ ਦੇਣ ਵਾਲੀਆਂ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ। ਧਰਮਿੰਦਰ ਨੇ ਆਪਣੇ ਇੰਸਟਾਗ੍ਰਾਮ ‘ਤੇ ਜਿਹੜੀ ਤਸਵੀਰ ਸਾਂਝੀ ਕੀਤੀ ਹੈ । ਉਸ ‘ਚ ਤੁਸੀਂ ਵੇਖ ਸਕਦੇ ਹੋ ਕਿ ਧਰਮਿੰਦਰ ਟ੍ਰੇਨ ‘ਚ ਕਿਸੇ ਦੀ ਪਾਕੇਟ ਮਾਰਦੇ ਹੋਏ ਨਜ਼ਰ ਆ ਰਹੇ ਹਨ ।

ਇਹ ਤਸਵੀਰ ਕਿਸੇ ਫ਼ਿਲਮ ਦੇ ਸ਼ੂਟ ਦੇ ਦੌਰਾਨ ਦੀ ਹੈ । ਜਿਸ ‘ਚ ਧਰਮਿੰਦਰ ਇਹ ਕੰਮ ਕਰਦੇ ਹੋਏ ਦਿਖਾਈ ਦੇ ਰਹੇ ਹਨ। ਪਰ ਇਸ ਦੇ ਨਾਲ ਹੀ ਧਰਮਿੰਦਰ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਸੁਨੇਹਾ ਵੀ ਦੇ ਰਹੇ ਹਨ । ਉਨ੍ਹਾਂ ਨੇ ਲਿਖਿਆ ਕਿ ‘ਕਿਰਪਾ ਕਰਕੇ ਅਜਿਹਾ ਕਦੇ ਨਾ ਕਰੋ, ਹੋ ਸਕਦਾ ਹੈ ਉਹ ਆਪਣੀ ਬੀਮਾਰ ਮਾਂ ਦੇ ਲਈ ਦਵਾਈ ਲੈਣ ਜਾ ਰਿਹਾ ਹੋਵੇ। ਧਰਮਿੰਦਰ ਦੀ ਇਸ ਤਸਵੀਰ ‘ਤੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ, ‘ਜੇਕਰ ਤੁਸੀਂ ਇੰਨੇ ਸੁੰਦਰ ਚੋਰ ਹੋ ਤਾਂ ਕੋਈ ਪੁਲਿਸ ਨੂੰ ਰਿਪੋਰਟ ਨਹੀਂ ਕਰੇਗਾ’। ਤਾਂ ਦੂਜੇ ਪਾਸੇ ਇਕ ਹੋਰ ਫੈਨ ਨੇ ਲਿਖਿਆ, ‘ਤੁਸੀਂ ਬਹੁਤ ਡੂੰਘੀ ਗੱਲ ਕਹੀ ਹੈ ਸਰ’।ਇਹ ਤਸਵੀਰ ਇਸ ਸਮੇਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...