August 24, 2026, 7:12 pm
----------- Advertisement -----------
HomeNewsBreaking NewsDSGMC ਨੇ ਯੂਕਰੇਨ ਵਿਚ ਫਸੇ ਭਾਰਤੀਆਂ ਦੀ ਤੰਦਰੁਸਤੀ ਲਈ ਪਾਠ ਰਖਵਾਏ

DSGMC ਨੇ ਯੂਕਰੇਨ ਵਿਚ ਫਸੇ ਭਾਰਤੀਆਂ ਦੀ ਤੰਦਰੁਸਤੀ ਲਈ ਪਾਠ ਰਖਵਾਏ

Published on

----------- Advertisement -----------

ਨਵੀਂ ਦਿੱਲੀ, 28 ਫਰਵਰੀ 2022- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਕਰੇਨ ਵਿਚ ਫਸੇ ਭਾਰਤੀਆ ਦੀ ਤੰਦਰੁਸਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਹਨ।

ਰੂਸ ਅਤੇ ਯੂਕਰੇਨ ਜੰਗ ਵਿਚਕਾਰ ਯੂਕਰੇਨ ‘ਚ ਕਰੀਨ 20,000 ਦੇ ਕਰੀਬ ਭਾਰਤੀ ਪਸੇ ਹੋਏ ਹਨ। ਜਿਨ੍ਹਾਂ ਨੂੰ ਕੱਢਣ ਲਈ ਭਾਰਤ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਛੇਵੀਂ ਫਲਾਈਟ ਹੰਗਰੀ ਦੇ ਬੁਡਾਪੇਸਟ ਤੋਂ ਭਾਰਤ ਪਹੁੰਚੀ ਹੈ। ਜਹਾਜ਼ ਵਿੱਚ 240 ਲੋਕ ਸਵਾਰ ਸਨ। ਇਹ ਫਲਾਈਟ ਵਿੱਚ ਦਿੱਲੀ ਪਹੁੰਚ ਗਿਆ ਹੈ। ਹੁਣ ਤੱਕ 1396 ਵਿਦਿਆਰਥੀਆਂ ਨੂੰ ਯੂਕਰੇਨ ਤੋਂ ਭਾਰਤ ਲਿਆਂਦਾ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...